ਮੰਗਲਵਾਰ, ਅਗਸਤ 25, 2026 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ DC ਦਫ਼ਤਰ ਤੇ ਤਹਿਸੀਲਾਂ ਅੱਜ ਵੀ ਰਹਿਣਗੇ ਬੰਦ, ਨਹੀਂ ਹੋਵੇਗਾ ਕੰਮ

by Gurjeet Kaur
ਜੁਲਾਈ 26, 2023
in ਪੰਜਾਬ
0

ਪੰਜਾਬ ਦੇ ਡੀਸੀ ਦਫ਼ਤਰਾਂ ਅਤੇ ਤਹਿਸੀਲਾਂ ਨੂੰ ਅੱਜ ਵੀ ਤਾਲੇ ਲੱਗੇ ਰਹਿਣਗੇ। ਅੱਜ ਫਿਰ ਕੋਈ ਕੰਮ ਨਹੀਂ ਹੋਵੇਗਾ। ਸਾਰੇ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ਲੈ ਲਈ ਹੈ। ਅੱਜ ਸਾਰੇ ਮੁਲਾਜ਼ਮ ਰੋਪੜ ਵਿੱਚ ਇਕੱਠੇ ਹੋਣਗੇ ਅਤੇ ਪੂਰੇ ਸ਼ਹਿਰ ਵਿੱਚ ਪਹਿਲੀ ਅਰਥੀ ਫੂਕ ਰੈਲੀ ਕੱਢਣਗੇ। ਉਪਰੰਤ ਵਿਧਾਇਕ ਦਿਨੇਸ਼ ਚੱਢਾ ਦਾ ਪੁਤਲਾ ਫੂਕਿਆ ਜਾਵੇਗਾ। ਵਿਧਾਇਕ ਦੇ ਘਰ ਦੇ ਬਾਹਰ ਧਰਨਾ ਦੇਣਗੇ।

ਹੜਤਾਲ ਕਾਰਨ ਲੋਕਾਂ ਦਾ ਸਾਰਾ ਕੰਮਕਾਜ ਠੱਪ ਹੋ ਗਿਆ।
ਮੰਗਲਵਾਰ ਨੂੰ ਵੀ ਮੁਲਾਜ਼ਮ ਕਲਮ ਛੋੜ ਹੜਤਾਲ ’ਤੇ ਚਲੇ ਗਏ। ਮੁਲਾਜ਼ਮਾਂ ਦੀ ਹੜਤਾਲ ਕਾਰਨ ਰਜਿਸਟਰੀਆਂ ਤੋਂ ਲੈ ਕੇ ਸਰਟੀਫਿਕੇਟ, ਲਾਇਸੈਂਸ, ਆਰਸੀ ਆਦਿ ਦਾ ਸਾਰਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਸਰਕਾਰ ਦੇ ਖਜ਼ਾਨੇ ਨੂੰ ਵੀ ਹਰ ਰੋਜ਼ ਲੱਖਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਮੁਲਾਜ਼ਮ ਇਸ ਗੱਲ ’ਤੇ ਅੜੇ ਹੋਏ ਹਨ ਕਿ ਹਲਕਾ ਰੋਪੜ ਦੇ ਵਿਧਾਇਕ ਤਹਿਸੀਲ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਹੋਏ ਮਾੜੇ ਵਿਵਹਾਰ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗਣ।

ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਕਿਸੇ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਗੇੜੇ ਮਾਰ ਕੇ ਮੁਲਾਜ਼ਮਾਂ ਨੂੰ ਜ਼ਲੀਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰੋਪੜ ਦੇ ਵਿਧਾਇਕ ਨੇ ਜਿੱਥੇ ਮੁਲਾਜ਼ਮਾਂ ਨੂੰ ਜ਼ਲੀਲ ਕੀਤਾ, ਉੱਥੇ ਹੀ ਆਪਣੇ ਨਿੱਜੀ ਦਫ਼ਤਰ ਵਿੱਚ ਸਰਕਾਰੀ ਰਿਕਾਰਡ ਹਾਸਿਲ ਕਰਕੇ ਨਾਜਾਇਜ਼ ਕੰਮ ਵੀ ਕਰਵਾਇਆ ਹੈ। ਵਿਧਾਇਕ ਇਸ ਤਰ੍ਹਾਂ ਆਪਣੇ ਨਿੱਜੀ ਦਫ਼ਤਰਾਂ ਵਿੱਚ ਸਰਕਾਰ ਦਾ ਮਹੱਤਵਪੂਰਨ ਰਿਕਾਰਡ ਨਹੀਂ ਲੈ ਸਕਦੇ।

ਤੇਜਿੰਦਰ ਨੇ ਦੱਸਿਆ ਕਿ ਅੱਜ ਡੀ.ਸੀ., ਐਸ.ਡੀ.ਐਮ., ਆਰ.ਟੀ.ਏ., ਤਹਿਸੀਲਾਂ ਵਿੱਚ ਕੰਮ ਕਰਦੇ ਸਟਾਫ਼ ਨੇ ਸਮੂਹਿਕ ਛੁੱਟੀ ਲੈ ਲਈ ਹੈ। ਸਾਰੇ ਮੁਲਾਜ਼ਮ ਅੱਜ ਰੋਪੜ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਦੀ ਨੀਂਦ ਨਹੀਂ ਉੱਡਦੀ ਅਤੇ ਆਪਣੇ ਵਿਧਾਇਕ ਨੂੰ ਮੁਆਫ਼ੀ ਨਹੀਂ ਮੰਗਦੀ ਉਦੋਂ ਤੱਕ ਦਫ਼ਤਰਾਂ ਵਿੱਚ ਕੰਮ ਬੰਦ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DC SDM Tehsil OfficeDown Strike ProtestEmployees Mass Leave Penpro punjab tv
Share202Tweet127Share51

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.