ਸ਼ੁੱਕਰਵਾਰ, ਸਤੰਬਰ 4, 2026 08:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

by Pro Punjab Tv
ਜੁਲਾਈ 20, 2026
in Featured, Featured News, ਸਿੱਖਿਆ, ਪੰਜਾਬ
0

ਪੰਜਾਬ ਦੇ ਸਿੱਖਿਆ ਵਿਭਾਗ ਸਕੱਤਰ ਵੱਲੋਂ ਸਕੂਲਾਂ ਦੇ 68 ਡੀਡੀਓਜ਼ ਨੂੰ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਦੇਰੀ ਨਾਲ ਕਢਵਾਉਣ ਦੇ ਦੋਸ਼ ਹੇਠ ਜਾਰੀ ਕੀਤੀ ਗਈ ਦੋਸ਼ ਸੂਚੀ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਅਧਿਆਪਕਾਂ ਦੀ ਪ੍ਰਮੁੱਖ ਅਤੇ ਨੁਮਾਇੰਦਾ ਜਥੇਬੰਦੀ ‘ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ’ ਪੰਜਾਬ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਇਸ ਫੈਸਲੇ ਨੂੰ ਪੂਰੀ ਤਰ੍ਹਾਂ ਤਰਕਹੀਣ, ਗੈਰ-ਵਾਜਿਬ ਅਤੇ ਸਕੂਲ ਮੁਖੀਆਂ ਨਾਲ ਸਰਾਸਰ ਧੱਕਾ ਕਰਾਰ ਦਿੱਤਾ ਹੈ।

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਮਾਮਲੇ ਬਾਰੇ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਸਿੱਖਿਆ ਸਕੱਤਰ ਸੋਨਾਲੀ ਗਿਰੀ ਦੇ ਦਸਤਖਤਾਂ ਹੇਠ ਇੱਕ ਸੂਚੀ ਜਾਰੀ ਕੀਤੀ ਗਈ ਸੀ।

ਇਸ ਸੂਚੀ ਵਿੱਚ ਰਾਜ ਦੇ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਇਸ ਗੱਲ ਲਈ ਕਸੂਰਵਾਰ ਅਤੇ ਦੋਸ਼ੀ ਬਣਾਇਆ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਜਾਰੀ ਨਹੀਂ ਕੀਤੀਆਂ ਅਤੇ ਇਸ ਪ੍ਰਕਿਰਿਆ ਵਿੱਚ ਦੇਰੀ ਹੋਈ। ਜਥੇਬੰਦੀ ਦੇ ਆਗੂਆਂ ਨੇ ਵਿਭਾਗ ਦੇ ਢਾਂਚੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਇਸ ਵੇਲੇ ਪ੍ਰਬੰਧਕੀ ਅਹੁਦੇ ਵੱਡੀ ਗਿਣਤੀ ਵਿੱਚ ਖਾਲੀ ਪਏ ਹਨ।

Tags: latest newsPunjab Education DepartmentPunjab Education Department takes major action against 68 principals and headmasterspunjab newsPunjab School Education Board
Share202Tweet126Share51

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.