ਮੰਗਲਵਾਰ, ਅਗਸਤ 11, 2026 02:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਸਿੱਖਿਆ ਨੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਕੀਤਾ ਅਚਨਚੇਤ ਦੌਰਾ

Punjab Education Minister: ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੀ ਅਣਗਹਿਲੀ ਸਾਹਮਣੇ ਆਵੇਗੀ, ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਮਈ 30, 2023
in ਸਿੱਖਿਆ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Harjot Singh Bains Suprise Checking: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਦਰਪੇਸ਼ ਸਮੱਸਿਆਵਾਂ ਦੀ ਜਾਣਕਾਰੀ ਲਈ ਗਈ।

ਇਸ ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਮੋਹਾਲੀ ਸ਼ਹਿਰ ਦੇ ਸੈਕਟਰ 69 ਵਿੱਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਸਕੂਲ ਪਹਿਲਾਂ 1.79 ਏਕੜ ਜਗ੍ਹਾ ਵਿੱਚ ਬਣਿਆ ਹੋਇਆ ਸੀ ਜਿਸ ਵਿੱਚੋਂ ਹੁਣ ਕੇਵਲ ਸਕੂਲ ਕੋਲ 125 ਗਜ ਜਗ੍ਹਾ ਰਹਿ ਗਈ ਹੈ। ਇਸ ਜਗ੍ਹਾ ਵਿੱਚ 3 ਕਮਰੇ ਬਣੇ ਹੋਏ ਹਨ ਜਿਸ 147 ਵਿਦਿਆਰਥੀਆਂ ਨੂੰ 5 ਅਧਿਆਪਕ ਸਿੱਖਿਆ ਦੇ ਰਹੇ ਹਨ।

ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵੀ ਬਾਹਰ ਕਰਨੀ ਪੈਂਦੀ ਹੈ ਅਤੇ ਨਾ ਹੀ ਕੋਈ ਸਿੱਧਾ ਰਸਤਾ ਇਸ ਸਕੂਲ ਨੂੰ ਜਾਂਦਾ ਹੈ। ਇਸ ਤੋਂ ਇਲਾਵਾ ਨਾ ਤਾਂ ਕੋਈ ਬਾਥਰੂਮ ਹੈ ਤੇ ਨਾ ਹੀ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਕਮਰਾ ਹੈ। ਸਕੂਲ ਫੇਰੀ ਦੌਰਾਨ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਤੋਂ ਹਿਸਾਬ ਦੇ ਸਵਾਲ ਵੀ ਪੁੱਛੇ ਗਏ ਜਿਸ ਦਾ ਵਿਦਿਆਰਥੀਆਂ ਵੱਲੋਂ ਸਹੀ ਉੱਤਰ ਦਿੱਤੇ ਗਏ ਜਿਸ ‘ਤੇ ਸਿੱਖਿਆ ਮੰਤਰੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਿੱਖਿਆ ਮੰਤਰੀ ਨੇ ਮੌਕੇ ‘ਤੇ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਪੁੱਡਾ ਦੇ ਅਧਿਕਾਰੀਆਂ ਨੂੰ ਇਸ ਸਕੂਲ ਨੂੰ ਨਵੀਂ ਥਾਂ ‘ਤੇ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਅਤੇ ਨਾਲ ਹੀ ਇਸ ਕਾਰਜ ਵਿੱਚ ਬੇਲੋੜੀ ਦੇਰੀ ਕਰਨ ਵਾਲੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਵੀ ਹੁਕਮ ਦਿੱਤੇ।

ਸਕੂਲ ਫੇਰੀ ਉਪਰੰਤ ਸਿੱਖਿਆ ਮੰਤਰੀ ਨੇ ਗਮਾਡਾ ਵੱਲੋਂ ਸਕੂਲ ਨੂੰ ਦਿੱਤੀ ਜਾਣ ਵਾਲੀ ਜਗ੍ਹਾ ਦਾ ਵੀ ਦੌਰਾ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Government Elementary Schoolharjot singh bainspro punjab tvpunjab cabinet ministerPunjab Education Ministerpunjab newspunjabi news
Share233Tweet146Share58

Related Posts

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.