ਐਤਵਾਰ, ਮਈ 10, 2026 06:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ

by Gurjeet Kaur
ਨਵੰਬਰ 24, 2023
in ਪੰਜਾਬ
0
harjot bains

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰਕੇ ਦੱਸਿਆ ਹੈ ਕਿ ਬਹੁਤ ਜਲਦ ਪੰਜਾਬ ਦੇ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲਾਂ ‘ਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ।ਉਨ੍ਹਾਂ ਨੇ ਲਿਖਿਆ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ‘ਚ ਇਕ ਹੋਰ ਮੀਲ ਪੱਥਰ ਹਾਸਲ ਕਰੇਗਾ ਅਤੇ ਸਰਕਾਰੀ ਸਕੂਲਾਂ ‘ਚ ਜਲਦੀ ਹੀ ਆਨਲਾਈਨ ਹਾਜ਼ਰੀ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਮਾਪਿਆਂ ਨੂੰ ਮੈਸਜ ਅਲਰਟ ਪ੍ਰਾਪਤ ਹੋਣਗੇ, ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਤੋਂ ਗੈਰ-ਹਾਜ਼ਰ ਹੁੰਦਾ ਹੈ।

 

 

ਸਾਡੇ ਮਾਣਯੋਗ ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ ।

ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ… https://t.co/TrIOHM4biH

— Harjot Singh Bains (@harjotbains) November 24, 2023

Tags: big announcementminister harjot bainspro punjab tvpunjabschoolsਮੰਤਰੀ ਹਰਜੋਤ ਸਿੰਘ ਬੈਂਸਪੰਜਾਬਸਕੂਲਵੱਡਾ ਐਲਾਨ
Share247Tweet155Share62

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.