ਐਤਵਾਰ, ਮਾਰਚ 29, 2026 02:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ ‘ਤੇ ਜੀਐਸਟੀ ਵਿੱਚ ਕਿਸੇ ਵੀ ਵਾਧੇ ਦਾ ਵਿਰੋਧ

ਉਨ੍ਹਾਂ ਨੇ ਇਸ ਸਬੰਧ ਵਿੱਚ ਆਪਣੀ ਅਸਹਿਮਤੀ ਜ਼ਾਹਰ ਕਰਦਿਆਂ ਭਾਰਤ ਦੀ ਸਰਵਉੱਚ ਅਦਾਲਤ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਈ.ਐਨ.ਏ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਜੰਗ ਲੜ ਰਹੀ ਹੈ।

by Bharat Thapa
ਦਸੰਬਰ 17, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ’ਤੇ ਜੀਐਸਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਖ਼ਿਲਾਫ਼ ਕਦਮ ਦੱਸਦਿਆਂ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ ਨੂੰ ਮੌਜੂਦਾ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ ‘ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ।

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਏ ਗਏ ਇਸ ਨੁਕਤੇ ਦਾ ਕਈ ਹੋਰ ਰਾਜਾਂ ਦੇ ਨੁਮਾਇੰਦਿਆਂ ਨੇ ਵੀ ਸਮਰਥਨ ਕੀਤਾ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਟਾਲ ਦਿੱਤਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀਐਸਟੀ ਕੌਂਸਲ ਦੇ ਚੇਅਰਪਰਸਨ ਹਨ। ਉਨ੍ਹਾਂ ਦੀ ਅਗਵਾਈ ਹੇਠ ਹੋਈ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਤੇ ਦੇਸ਼ ਦੋਵਾਂ ਦੇ ਹਿੱਤਾਂ ਨੂੰ ਪੂਰਾ ਕਰਨ ਵਾਲੀਆਂ ਫਿਟਮੈਂਟ ਕਮੇਟੀ ਦੀਆਂ ਵੱਖ-ਵੱਖ ਸਿਫ਼ਾਰਸ਼ਾਂ ‘ਤੇ ਸਹਿਮਤੀ ਪ੍ਰਗਟਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਹਿਮ ਵਿਚਾਰ ਪੇਸ਼ ਕੀਤੇ।

ਇਸੇ ਦੌਰਾਨ ਪੈਟਰੋਲ ਨਾਲ ਮਿਲਾਵਟ ਕਰਨ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦੀਆਂ ਦਰਾਂ ਵਿੱਚ ਤਬਦੀਲੀ ਬਾਰੇ ਇੱਕ ਹੋਰ ਸਿਫ਼ਾਰਸ਼ ਦਾ ਵਿਰੋਧ ਕਰਦਿਆਂ ਚੀਮਾ ਨੇ ਕਿਹਾ ਕਿ ਪੈਟਰੋਲ ਨਾਲ ਮਿਲਾਉਣ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦਰਾਂ ਵਿੱਚ ਬਦਲਾਅ ਨਾਲ ਈ.ਐਨ.ਏ ਦੀ ਦੁਰਵਰਤੋਂ ਅਤੇ ਟੈਕਸ ਦੀ ਚੋਰੀ ਨੂੰ ਰੋਕਣਾ ਇੱਕ ਵੱਡੀ ਚੁਣੌਤੀ ਹੋਵੇਗਾ।

ਉਨ੍ਹਾਂ ਨੇ ਇਸ ਸਬੰਧ ਵਿੱਚ ਆਪਣੀ ਅਸਹਿਮਤੀ ਜ਼ਾਹਰ ਕਰਦਿਆਂ ਭਾਰਤ ਦੀ ਸਰਵਉੱਚ ਅਦਾਲਤ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਈ.ਐਨ.ਏ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਜੰਗ ਲੜ ਰਹੀ ਹੈ।

ਈ-ਵੇਅ ਬਿੱਲਾਂ ਸਬੰਧੀ ਨਿਯਮ 138 ਦੇ ਉਪ-ਨਿਯਮ (14) ਦੀ ਧਾਰਾ (ਡੀ) ਨੂੰ ਹਟਾਉਣ ਬਾਰੇ ਇਕ ਹੋਰ ਏਜੰਡੇ ‘ਤੇ ਅਸਹਿਮਤ ਹੁੰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਨਾਲ ਰਾਜ ਦੀ ਅੰਦਰੂਨੀ ਸਪਲਾਈ ‘ਤੇ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾ ਨਿਰਧਾਰਤ ਕਰਨ ਦੀ ਸ਼ਕਤੀ ਖਤਮ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਇਸ ਸਬੰਧ ਵਿੱਚ ਬੇਨਤੀ ਕੀਤੀ ਗਈ ਹੈ ਕਿ ਕਾਨੂੰਨੀ ਸੋਧ ਕਰਦਿਆਂ ਰਾਜਾਂ ਨੂੰ ਇਹ ਸ਼ਕਤੀ ਦਿੱਤੀ ਜਾਵੇ ਕਿ ਉਹ ਅਜਿਹੀਆਂ ਵਸਤਾਂ ਜੋ ਕਿ ਰਾਜ ਦੇ ਅਰਥਚਾਰੇ ਲਈ ਮਹੱਤਵਪੂਰਨ ਹੋਣ ‘ਤੇ ਆਪਣੀ ਮਰਜੀ ਅਨੁਸਾਰ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾਂ ਨਿਰਧਾਰਤ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਮਾਲੀਏ ਦੇ ਨਜ਼ਰੀਏ ਤੋਂ ਅਜਿਹਾ ਕਰਨਾ ਮਹੱਤਵਪੂਰਨ ਹੋਵੇਗਾ। ਜੀਐਸਟੀ ਕੌਂਸਲ ਨੇ ਇਸ ਸਬੰਧ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਸਹਿਮਤੀ ਦਿੱਤੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harpal singh cheemalatest newspro punjab tvpunjabi news
Share201Tweet126Share50

Related Posts

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026
Load More

Recent News

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result