ਮੰਗਲਵਾਰ, ਜੁਲਾਈ 22, 2025 02:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਾਣੋ ਪੰਜਾਬ ਹੜ੍ਹਾਂ ‘ਤੇ ਤਾਜ਼ਾ ਹਾਲਾਤ, ਸੂਬੇ ਦੇ 19 ਜ਼ਿਲ੍ਹਿਆਂ ਦੇ 1438 ਪਿੰਡ ਹੋਏ ਪ੍ਰਭਾਵਿਤ, ਸੁਰੱਖਿਅਤ ਥਾਵਾਂ ’ਤੇ ਪਹੁੰਚਾਏ 26482 ਲੋਕਾਂ

Punjab News: ਪੰਜਾਬ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ।

by ਮਨਵੀਰ ਰੰਧਾਵਾ
ਜੁਲਾਈ 19, 2023
in ਪੰਜਾਬ
0

Punjab Floods Update: ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ , 26482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 19 ਜੁਲਾਈ ਨੂੰ ਸਵੇਰੇ 8 ਵਜੇ ਤੱਕ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ।

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਹਾਲੇ ਵੀ ਲਾਪਤਾ ਹਨ।

ਪਸ਼ੂਆਂ ਦਾ ਇਲਾਜ ਤੇ 7940 ਪਸ਼ੂਆਂ ਦਾ ਟੀਕਾਕਰਨ

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2331 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7940 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿਚ ਹੜ੍ਹ ਰਾਹਤ ਕੈਂਪ ਵੀ ਲਗਾਏ ਗਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 465 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 263 ਮੈਡੀਕਲ ਕੈਂਪ ਲਗਾਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,641, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4400, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvPunjab FloodsPunjab Floods Updatepunjab governmentpunjab newsPunjab Relief Campspunjabi news
Share216Tweet135Share54

Related Posts

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਲੈ ਕੇ ਸ਼ੁਰੂ ਕੀਤੀ ਖਾਸ ਮੁਹਿੰਮ

ਜੁਲਾਈ 21, 2025
Load More

Recent News

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025

Weather Update: ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 22, 2025

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਕੀ ਰਿਹਾ ਕਾਰਨ?

ਜੁਲਾਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.