ਪੰਜਾਬ ਸਰਕਾਰ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿਚ ਡਿਪਟੀ ਮੁੱਖ ਮੰਤਰੀ ਦੀ ਨਿਯੁਕਤੀ ਲਈ ਕੋਈ ਪ੍ਰਸਤਾਵ ਨਹੀਂ ਹੈ।
ਸਪੱਸ਼ਟ ਕੀਤਾ ਕਿ ਮੀਡੀਆ ਦੇ ਹਿੱਸੇ ਵਿਚ ਆਉਣ ਵਾਲੀਆਂ ਅਜਿਹੀਆਂ ਖਬਰਾਂ ਬਿਨਾਂ ਆਧਾਰ ਦੇ ਹਨ ਇਸ ਲਈ ਮੀਡੀਆ ਨੂੰ ਬੇਨਤੀ ਕੀਤੀ ਕਿ ਅਜਿਰੀਆਂ ਖਬਰਾਂ ਲੋਕਾਂਤੱਕ ਪਹੁੰਚਾਉਣ ਤੋਂ ਪਹਿਲਾਂ ਇਸਦੀ ਪੁਸ਼ਟੀ ਕੀਤੀ ਜਾਵੇ।