ਸ਼ੁੱਕਰਵਾਰ, ਜੂਨ 5, 2026 06:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

punjab govermnet:ਪੰਜਾਬ ਸਰਕਾਰ ਸੂਬੇ ‘ਚ 1 ਲੱਖ ਖੇਤੀਬਾੜੀ ਟਿਊਬਵੈੱਲਾਂ ਨੂੰ ਸੂਰਜੀ ਊਰਜਾ ‘ਚ ਤਬਦੀਲ ਕਰੇਗੀ :ਕੈਬਨਿਟ ਮੰਤਰੀ ਅਮਨ ਅਰੋੜਾ

by Raminder Singh
ਸਤੰਬਰ 13, 2022
in ਅਜ਼ਬ-ਗਜ਼ਬ
0

punjab govermnet : ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਭਗਵੰਤ ਮਾਨ ਸਰਕਾਰ ਦੀ ਪਲਾਨਿੰਗ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚੋਂ ਇੱਕ ਲੱਖ ਖੇਤੀਬਾੜੀ ਨਾਲ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚਲਾਇਆ ਜਾਏਗਾ। ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਮਾਨ ਸਰਕਾਰ ਪੰਜਾਬ ਭਰ ਵਿੱਚੋਂ 1 ਲੱਖ ਖੇਤੀਬਾੜੀ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵੱਲ ਤਬਦੀਲ ਕਰੇਗੀ। ਇਸ ਨਾਲ ਤਕਰੀਬਨ ਬਿਜਲੀ ਸਬਸਿਡੀ ‘ਚੋਂ 200 ਕਰੋੜ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਟਿਊਬਵੈੱਲਾਂ ਨੂੰ ਵੀ ਸੂਰਜੀ ਊਰਜਾ ਵੱਲ ਤਬਦੀਲ ਕਰਾਂਗੇ।

ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਜੀ ਦੀ ਸਰਕਾਰ ਨੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ, ਜੋ ਆਮ ਲੋਕਾਂ ਦੀ ਭਲਾਈ ਉਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ। pic.twitter.com/akBGzavfT0

— Aman Arora (@AroraAmanSunam) September 12, 2022

ਇਸ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਸਰਕਾਰ ਨੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ, ਜੋ ਆਮ ਲੋਕਾਂ ਦੀ ਭਲਾਈ ਉਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਦਾ ਪੰਜਾਬ ‘ਚ 5 ਲੱਖ ਕਰੋੜ ਦੇ ਨਿਵੇਸ਼ ਦਾ ਟੀਚਾ,ਪੰਜਾਬ ‘ਚ ਨਹੀਂ ਰਹੇਗਾ ਹੁਣ ਕੋਈ ਬੇਰੁਜ਼ਗਾਰ !

Tags: aap sarkaraman arora newspunjab goverment newspunjab motorpunjab sarkarTUBEWELL
Share203Tweet127Share51

Related Posts

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026
Load More

Recent News

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

ਦਿੱਲੀ ‘ਤੇ ਖਰਾਬ ਮੌਸਮ ਦਾ ਅਸਰ: ਦਰਜਨ ਭਰ ਉਡਾਣਾਂ Divert; ਜੈਪੁਰ, ਚੰਡੀਗੜ੍ਹ ਤੇ ਲਖਨਊ ‘ਚ ਕਰਵਾਇਆ ਗਿਆ ਲੈਂਡ

ਜੂਨ 4, 2026

ਸੁਪਰੀਮ ਕੋਰਟ ਦਾ ਹੈਰਾਨ ਕਰਨ ਵਾਲਾ ਫੈਸਲਾ: ਅਦਾਲਤਾਂ ਚ ਹੋਵੇਗਾ ਹੁਣ ਏਆਈ ਦੀ ਵਰਤੋਂ ਨਾਲ ਕੰਮ

ਜੂਨ 4, 2026

Weather Update: 10 ਘੰਟਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ; 25 ਰਾਜਾਂ ‘ਚ 7 ​​ਦਿਨਾਂ ਲਈ ਅਲਰਟ ਜਾਰੀ

ਜੂਨ 4, 2026

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.