ਸ਼ਨੀਵਾਰ, ਜੁਲਾਈ 5, 2025 03:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਲਈ ਜ਼ਿਲ੍ਹਿਆਂ ਤੋਂ ਪ੍ਰੋਜੈਕਟਾਂ ਦੀ ਮੰਗ, ਤਜਵੀਜਾਂ ਅਪਲਾਈ ਕਰਨ ਸਬੰਧੀ ਆਖਰੀ ਮਿਤੀ 20 ਜਨਵਰੀ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਬਹੁ-ਪੱਖੀ ਪਹੁੰਚ ਅਪਣਾਈ: ਡਾ. ਬਲਜੀਤ ਕੌਰ

by ਮਨਵੀਰ ਰੰਧਾਵਾ
ਜਨਵਰੀ 17, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Government: ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ, ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਆਪਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।

ਇਸੇ ਤਹਿਤ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਵਿੱਚ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਸਹਾਇਤਾ ਗ੍ਰਾਂਟਾਂ (ਅਨੁਸੂਚਿਤ ਜਾਤੀਆਂ ਉਪ ਯੋਜਨਾ ਲਈ ਵਿਸ਼ੇਸ਼ ਕੇਂਦਰੀ ਸਹਾਇਤਾ) ਅਧੀਨ ਸਾਲ 2023-24 ਦੌਰਾਨ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਤੋਂ ਪ੍ਰੋਜੈਕਟ ਤਜਵੀਜਾਂ 20 ਜਨਵਰੀ 2023 ਤੱਕ ਮੰਗੀਆਂ ਗਈਆਂ ਹਨ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਰਕਾਰ ਨੂੰ ਪੀਐਮਅਜੈ ਦੇ ਕੰਪੋਨੇਟ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਚਲਾਇਆ ਜਾਂਦਾ ਹੈ।

ਇਸ ਰਾਸ਼ੀ ਨਾਲ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ/ਵਿਅਕਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਆਮਦਨ ਵਾਧਾ ਸਬਸਿਡੀ ਅਤੇ ਹੁਨਰ ਵਿਕਾਸ ਨਾਲ ਸਬੰਧਿਤ ਵਿਆਪਕ ਅਜੀਵਿਕਾ ਪ੍ਰੋਜੈਕਟ ਅਤੇ ਅਨੁਸੂਚਿਤ ਜਾਤੀਆਂ ਦੀ ਬਹੁਤਾਤ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਸਹੂਲਤਾ ਨਾਲ ਸਬੰਧਤ ਪ੍ਰੋਜੈਕਟ ਸਥਾਨਕ ਲੋੜਾਂ ਅਨੁਸਾਰ ਲਾਗੂ ਕੀਤੇ ਜਾਂਦੇ ਹਨ। ਇਹਨਾਂ ਪ੍ਰੋਜੈਕਟਾਂ ਦੀ ਯੋਜਨਾਬੰਦੀ ਅਤੇ ਬਣਤਰ ਅਨੁਸੂਚਿਤ ਜਾਤੀਆਂ ਦੀਆਂ ਲੋੜਾਂ ਦੇ ਸਨਮੁੱਖ ਰਾਜ ਪੱਧਰ ਅਤੇ ਜਿਲ੍ਹਾ ਪੱਧਰ ਤੇ ਕੀਤੀ ਜਾਂਦੀ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਿਆਂ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ/ਵਿਅਕਤੀਆਂ ਦੇ ਆਰਥਿਕ ਵਿਕਾਸ ਲਈ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਸਹਾਇਤਾ ਪ੍ਰਾਪਤ ਅਧੀਨ ਸਾਲ 2023-24 ਦੌਰਾਨ ਪ੍ਰੋਜੈਕਟ ਲਾਗੂ ਕਰਨ ਲਈ ਪ੍ਰੋਜੈਕਟਾਂ ਸਬੰਧੀ ਤਜਵੀਜਾਂ (ਸਮੇਤ ਰਾਈਟ-ਅੱਪ) 20 ਜਨਵਰੀ 2023 ਤੱਕ ਮੰਗੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: development of Schedule Caste Categorydr baljit kaurPM-AJAYPradhan Mantri Anusuchit Jaati Abhyuday Yojanapro punjab tvpunjab governmentpunjab ministerpunjab news
Share227Tweet142Share57

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.