ਮੰਗਲਵਾਰ, ਅਗਸਤ 26, 2025 05:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Firecrackers Ban in Punjab: ਹਰਿਆਣਾ-ਚੰਡੀਗੜ੍ਹ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੀ ਪਟਾਕੇ ਚਲਾਉਣ ਸਬੰਧੀ ਨਿਰਦੇਸ਼ ਜਾਰੀ

by Gurjeet Kaur
ਅਕਤੂਬਰ 12, 2022
in Featured, ਪੰਜਾਬ
0
Firecrackers Ban in Punjab: ਹਰਿਆਣਾ-ਚੰਡੀਗੜ੍ਹ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੀ ਪਟਾਕੇ ਚਲਾਉਣ ਸਬੰਧੀ ਨਿਰਦੇਸ਼ ਜਾਰੀ

ਚੰਡੀਗੜ੍ਹ: ਹਰਿਆਣਾ ਅਤੇ ਚੰਡੀਗੜ੍ਹ ਤੋਂ ਬਾਅਦ ਪੰਜਾਬ ‘ਚ ਪ੍ਰਦੂਸ਼ਣ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ (Punjab government) ਨੇ ਬੁੱਧਵਾਰ ਨੂੰ ਦੀਵਾਲੀ ਅਤੇ ਗੁਰਪੁਰਬ (Diwali and Gurpurab) ਮੌਕੇ ਗ੍ਰੀਨ ਪਟਾਕੇ (green firecrackers) ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਸਿਫ਼ਾਰਸ਼ ‘ਤੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਲਾਗੂ ਕੀਤੇ ਜਾਣਗੇ।

ਇਹ ਵੀ ਪੜ੍ਹੋ : ਜਹਾਜ਼ ਹਾਦਸੇ ‘ਚ ਬਚੇ ਯਾਤਰੀਆਂ ਦੀ ਰੌਂਗਟੇ ਖੜੇ ਕਰਨ ਵਾਲੀ ਕਹਾਣੀ, 72 ਦਿਨ ਖਾਧਾ ਸਾਥੀਆਂ ਦਾ ਮਾਸ, ਜ਼ਿੰਦਾ ਬਚੇ ਸਿਰਫ 16

ਦੀਵਾਲੀ ਮੌਕੇ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਥੇ ਹੀ ਗੁਰਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਕ੍ਰਿਸਮਿਸ ਮੌਕੇ 25 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮਲ 31 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਇੱਥੇ ਵੇਖੋ ਪੰਜਾਬ ਸਰਕਾਰ ਦਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਨੇ ਈ-ਕਾਮਰਸ ਸਾਈਟਾਂ ‘ਤੇ ਪਟਾਕੇ ਵੇਚਣ ਜਾਂ ਡਿਲੀਵਰ ਕਰਨ ‘ਤੇ ਪਾਬੰਦੀ ਲਗਾਈ ਹੈ। ਪੀਪੀਸੀਬੀ ਦੇ ਸੀਨੀਅਰ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਦਾਲਤ ਦੁਆਰਾ ਮਨਜ਼ੂਰ ਗ੍ਰੀਨ ਪਟਾਕਿਆਂ ਚਲਾਉਣ ਦੀ ਆਗਿਆ ਦਿੱਤੀ ਹੈ।ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਹੁੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਨਾਲ ਸੰਬੰਧਿਤ ਬਿਮਾਰੀਆਂ ਹੁੰਦੀਆ ਹਨ। ਇਸ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਗ੍ਰੀਨ ਪਟਾਕੇ ਚਲਾਉਣ ਦੀ ਰਿਪੋਰਟ ਦਿੱਤੀ ਸੀ।

Tags: aapBhagwant MannDiwalifestivalguidelinesgurpurablatest newspro punjab tvpunjab government
Share208Tweet130Share52

Related Posts

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.