ਵੀਰਵਾਰ, ਸਤੰਬਰ 17, 2026 11:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

by Gurjeet Kaur
ਜੁਲਾਈ 28, 2023
in ਪੰਜਾਬ
0

Punjab News:  ਅੱਜ ਪੰਜਾਬ ਦੇ ਉਨਾਂ੍ਹ 12500 ਕੱਚੇ ਅਧਿਆਪਕਾਂ ਲਈ ਇਤਿਹਾਸਕ ਦਿਨ ਹੈ, ਉਹ ਪਿਛਲੇ 10 ਸਾਲਾਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ।ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੈ। ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

 


ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰਾਂ ਇਨ੍ਹਾਂ ਅਧਿਆਪਕਾਂ ਨਾਲ ਕੋਝਾ ਮਜ਼ਾਕ ਖੇਡ ਰਹੀਆਂ ਸਨ। ਉਨ੍ਹਾਂ ਨੂੰ ਬਹੁਤ ਘੱਟ ਤਨਖਾਹ ‘ਤੇ ਕੰਮ ਕਰਨਾ ਪੈਂਦਾ ਸੀ ਤੇ ਆਪਣੇ ਹੱਕ ਮੰਗਣ ਉੱਤੇ ਇਨ੍ਹਾਂ ਨੂੰ ਪੁਲਿਸ ਤੋਂ ਡੰਡੇ ਵੀ ਖਾਣੇ ਪੈਂਦੇ ਸੀ। ਜੇ ਇਨ੍ਹਾਂ ਨੂੰ ਪੱਕੇ ਕਰਨ ਦੀ ਗੱਲ ਆਉਂਦਾ ਤਾਂ ਅਫ਼ਸਰ ਇਸ ਮਾਮਲੇ ਵਿੱਚ ਕਈ ਕਾਨੂੰਨੀ ਪੇਚ ਸਾਹਮਣੇ ਲੈ ਆਉਂਦੇ ਸੀ। ਪਰ ਮੈਂ ਅਫ਼ਸਰਾਂ ਨੂੰ ਸਾਫ਼ ਕਹਿ ਦਿੱਤਾ ਕਿ ਉਨ੍ਹਾਂ ਨੂੰ ਪੱਕਾ ਕਰਨਾ ਪਵੇਗਾ। ਸਰਕਾਰਾਂ ਕੋਲ ਪੈਸਾ ਤਾਂ ਬਹੁਤ ਹੁੰਦਾ ਹੈ ਪਰ ਨੀਅਤ ਸਾਫ਼ ਹੋਣੀ ਚਾਹੀਦੀ ਹੈ।

 

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Aam Aadmi Partybhagweant manncm bhagwant mannpro punjab tvpunjabpunjab governmentpunjab news
Share258Tweet161Share65

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.