ਸ਼ਨੀਵਾਰ, ਜਨਵਰੀ 10, 2026 12:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਮੁਹਾਲੀ ‘ਚ ਕੀਤਾ ਗਿਆ ਸਨਮਾਨ, ਵੇਖੋ ਤਸਵੀਰਾਂ

ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਲਗਪਗ 150 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

by Bharat Thapa
ਅਕਤੂਬਰ 29, 2022
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
ਸੰਧਾਵਾਂ ਵੱਲੋਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਦਾ ਵੀ ਨੁਕਸਾਨ ਹੁੰਦਾ ਹੈ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਿਸਾਨ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਸੁਨੇਹੇ ਨੂੰ ਕਬੂਲ ਕਰਦੇ ਹੋਏ ਪਰਾਲੀ ਨੂੰ ਅੱਗ ਲਾਉਣਾ ਛੱਡ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬੀ ਅਜਿਹੀ ਕੌਮ ਹੈ ਜਿਸ ਨੂੰ ਅਸੀਂ ਪਿਆਰ ਨਾਲ ਤਾਂ ਸਮਝਾ ਸਕਦੇ ਹਾਂ ਪਰ ਧੱਕਾ ਇਨ੍ਹਾਂ ਨਾਲ ਕੀਤਾ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੋਣ ਵਾਲੇ ਧੂੰਏਂ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਭਰਾਵਾਂ ਦੇ ਅਪਣੇ ਪਰਿਵਾਰਾਂ ਪਿੰਡਾਂ ਨੂੰ ਪਹੁੰਚਦਾ ਹੈ।
ਉਨ੍ਹਾਂ ਇਸ ਗੱਲ ਦੀ ਖੁਸ਼ੀ ਵੀ ਪ੍ਰਗਟਾਈ ਕਿ ਨੌਜਵਾਨ ਪੀੜੀ ਸੁਚੇਤ ਹੋ ਰਹੀ ਹੈ ਤੇ ਹਰਿਆਵਲ ਮੁਹਿੰਮ ਦੇ ਤਹਿਤ ਉਨ੍ਹਾਂ ਵੱਲੋਂ ਹੁਣ ਪੌਦੇ ਲਾਉਣ ਦੀ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ।
ਇਸ ਸਮਾਰੋਹ ਵਿੱਚ ਖੇਤੀਬਾੜੀ ਮਹਿਕਮੇ ਦੇ ਮਾਹਿਰਾਂ ਵੱਲੋਂ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ, ਇਸ ਨੂੰ ਕਿਵੇਂ ਰੋਕਿਆ ਜਾਵੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਜਾਣਕਾਰੀ ਦਿੱਤੀ ਗਈ।
ਸਮਾਰੋਹ ਵਿੱਚ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ ਨੂੰ ਦੱਸਦਾ ਹੋਇਆ ਕਲਾਕਾਰਾਂ ਵੱਲੋਂ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ ਅਤੇ ਨਾੜ ਨੂੰ ਅੱਗ ਨਾ ਲਗਾਣਉਣ ਵਾਲੇ ਕਿਸਾਲਾ ਵੱਲੋਂ ਆਪਣੇ ਤਜੁਰਬੇ ਅਤੇ ਇਸ ਤੋਂ ਹੋਣ ਵਾਲੇ ਫਾਇਦੇ ਸਮਾਰੋਹ ਵਿੱਚ ਸ਼ਾਮਿਲ ਪੱਤਵੰਤੇ ਸਜਣਾ ਨਾਲ ਸਾਂਝੇ ਕੀਤੇ ਗਏ।
ਸਮਾਗਮ ਵਿੱਚ ਉਨ੍ਹਾਂ ਉੱਦਮੀ ਕਿਸਾਨਾਂ ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ ਵੱਲੋਂ ਵੀ ਆਪਣੇ ਤਜਰਬੇ ਸਾਂਝੇ ਕੀਤੇ ਗਏ।
ਕਿਸਾਨ ਭਰਾਵਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਕਿਸ ਤਰ੍ਹਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤੀ ਕੀਤੀ ਜਾਂਦੀ ਹੈ ਅਤੇ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਗਿਆ ਅਤੇ ਉਨ੍ਹਾਂ ਦੀ ਆਮਦਨ ਵਿੱਚ ਵੀ ਚੋਖਾ ਵਾਧਾ ਹੋਇਆ ਹੈ।
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਾਵਾਂ ਨੇ ਕਿਹਾ ਕਿ ਜਿਸ ਨੂੰ ਰੋਕਣ ਲਈ ਲੋਕ ਅੱਗੇ ਆ ਜਾਣ ਉਦੋਂ ਉਸ ਦਾ ਨਤੀਜਾ ਨਿਕਲ ਕੇ ਸਾਹਮਣੇ ਆਉਂਦਾ ਹੈ। ਉਨਾਂ ਕਿਹਾ ਸਮਾਗਮ ਵਿੱਚ ਆਏ ਕਿਸਾਨ ਵੀਰਾਂ ਨੇ ਇਹ ਸਾਬਿਤ ਕਰਤਾ ਕਿ ਬਾਬੇ ਨਾਨਕ ਦੀ ਸਿੱਖਿਆ ਤੇ ਚਲ ਕੇ ਵੀ ਖੇਤੀ ਕੀਤੀ ਜਾ ਸਕਦੀ ਹੈ।

Tags: agriculturefarmergurmeet singh meet hayerkultar sandhwa
Share206Tweet129Share52

Related Posts

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ

ਜਨਵਰੀ 9, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result