ਸ਼ਨੀਵਾਰ, ਮਈ 24, 2025 10:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਦਾ ਕੀਤਾ ਨਿਰਮਾਣ

Punjab Government: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬਸ ਸਟੈਂਡ ਦੇ ਨੇੜੇ 90 ਵਰਗ ਫੁੱਟ ਖੇਤਰ ਵਿਚ ਟਰਾਂਸਜੈਂਡਰਾਂ ਲਈ ਇਕ ਟਾਇਲਟ ਦਾ ਨਿਰਮਾਣ ਕੀਤਾ ਗਿਆ ਹੈ।

by propunjabtv
ਨਵੰਬਰ 25, 2022
in ਅਜ਼ਬ-ਗਜ਼ਬ
0

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwnat Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ, ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ (Bathinda) ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ (public toilet for transgenders) ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬਸ ਸਟੈਂਡ ਦੇ ਨੇੜੇ 90 ਵਰਗ ਫੁੱਟ ਖੇਤਰ ਵਿਚ ਟਰਾਂਸਜੈਂਡਰਾਂ ਲਈ ਇਕ ਟਾਇਲਟ ਦਾ ਨਿਰਮਾਣ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟਾਇਲਟ ਵਿਚ ਸਰੀਰਕ ਤੌਰ ‘ਤੇ ਦਿਵਿਆਂਗ ਵਿਅਕਤੀਆਂ ਲਈ ਵੀ ਟਾਇਲਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ‘ਤੇ ਹੋਰਨਾਂ ਸ਼ਹਿਰਾਂ ਵਿੱਚ ਵੀ ਇਸ ਸਹੂਲਤ ਦੀ ਜਲਦ ਹੀ ਵਿਵਸਥਾ ਕੀਤੀ ਜਾਵੇਗੀ।

ਇਹ ਵੀ ਵਰਣਨਯੋਗ ਹੈ ਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਆਦੇਸ਼ਾਂ ਦੇ ਸਨਮੁੱਖ ਨਗਰ ਕੌਸਲਰ ਸੰਤੋਸ਼ ਮਹੰਤ ਵਾਰਡ ਨੰ. 38 ਨੇ ਬਠਿੰਡਾ ਨਗਰ ਨਿਗਮ ਵੱਲੋਂ ਟਰਾਂਸਜੈਡਰਾਂ ਲਈ ਬਣਾਏ ਗਏ ਟਾਇਲਟ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹ ਸੁਵਿਧਾ ਸ਼ੁਰੂ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaBhagwant Manndr inderbir singh nijjargovernment of punjabpro punjab tvPublic Toilet for Transgenderspunjab news
Share205Tweet128Share51

Related Posts

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੋ ਬੱਚਿਆਂ ਨੂੰ ਲੈ ਚਾਚੇ ਸੋਹਰੇ ਨਾਲ ਭੱਜੀ ਵਿਅਕਤੀ ਦੀ ਪਤਨੀ, ਵਿਅਕਤੀ ਨੇ ਰੱਖਿਆ 20 ਹਜਾਰ ਇਨਾਮ

ਮਈ 20, 2025

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

10ਵੀਂ 12ਵੀਂ ਤੋਂ ਬਾਅਦ ਵਿਦਿਆਰਥੀ ਕਰ ਸਕਦੇ ਹਨ ਇਹ ਕੋਰਸ ਡਿਪਲੋਮੇ, ਹੋਣਗੇ ਫਾਇਦੇਮੰਦ

ਮਈ 16, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.