ਵੀਰਵਾਰ, ਜੂਨ 11, 2026 04:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Bikram majithia: ਬਿਕਰਮ ਮਜੀਠੀਆ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ, ਬੇਲ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

by Gurjeet Kaur
ਨਵੰਬਰ 1, 2022
in ਪੰਜਾਬ, ਰਾਜਨੀਤੀ
0
bikram majithia

Bikram majithia: ਪੰਜਾਬ ਸਰਕਾਰ ਬਹੁ-ਕਰੋੜੀ ਨਸ਼ਾ ਤਸਕਰੀ ਦੇ ਕੇਸ ਵਿੱਚ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰਨ ਲਈ ਤਿਆਰ ਹੈ। ਬਿਊਰੋ ਆਫ ਇਨਵੈਸਟੀਗੇਸ਼ਨ ਵਿੰਗ ਦੇ ਉੱਚ ਅਧਿਕਾਰੀਆਂ ਅਤੇ ਐਡਵੋਕੇਟ ਜਨਰਲ ਦੀ ਅਗਵਾਈ ਵਾਲੀ ਟੀਮ ਨੇ ਪੂਰੇ ਮਾਮਲੇ ਸਬੰਧੀ ਸਾਰੇ ਦਸਤਾਵੇਜ਼ ਤਿਆਰ ਕਰਕੇ ਪੰਜਾਬ ਸਰਕਾਰ ਦੇ ਵਧੀਕ ਐਡਵੋਕੇਟ ਜਨਰਲ ਨੂੰ ਦਿੱਲੀ ਸਥਿਤ ਸੁਪਰੀਮ ਕੋਰਟ ਵਿੱਚ ਭੇਜ ਦਿੱਤੇ ਹਨ। ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਉਹ ਸੁਪਰੀਮ ਕੋਰਟ ਵਿੱਚ ਐਸਐਲਪੀ ਦਾਇਰ ਕਰਨਗੇ, ਜਿਸ ਨੂੰ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।

ਸੂਤਰਾਂ ਅਨੁਸਾਰ ਸਰਕਾਰ ਵੱਲੋਂ ਐੱਸਐੱਲਪੀ ਵਿੱਚ 13 ਦੇ ਕਰੀਬ ਅਜਿਹੇ ਨੁਕਤਿਆਂ ‘ਤੇ ਕੰਮ ਕੀਤਾ ਗਿਆ ਹੈ, ਜਿਨ੍ਹਾਂ ਨੂੰ ਲੈ ਕੇ ਸੂਬੇ ਦੀਆਂ ਜਾਂਚ ਏਜੰਸੀਆਂ ਸਮੇਂ-ਸਮੇਂ ‘ਤੇ ਅਕਾਲੀ ਮੰਤਰੀ ਨੂੰ ਘੇਰਦੀਆਂ ਰਹੀਆਂ ਹਨ। ਇਸ ਵਿੱਚ ਵਿਦੇਸ਼ ਵਿੱਚ ਰਹਿੰਦੇ ਸਤਪ੍ਰੀਤ ਸੱਤਾ ਸਮੇਤ ਉਸ ਦੇ ਕਈ ਕਰੀਬੀ ਦੋਸਤਾਂ ਦੀ ਭੂਮਿਕਾ ਨੂੰ ਆਧਾਰ ਬਣਾਇਆ ਗਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਮਜੀਠੀਆ ਖ਼ਿਲਾਫ਼ ਬੀਤੀ 20 ਦਸੰਬਰ ਨੂੰ ਐਨਡੀਪੀਐਸ ਐਕਟ ਤਹਿਤ ਮੁਹਾਲੀ ਪੁਲੀਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਮਜੀਠੀਆ ਨੂੰ ਅਗਸਤ 2022 ਵਿੱਚ ਜ਼ਮਾਨਤ ਮਿਲਣ ਤੋਂ ਦੋ ਮਹੀਨੇ ਬਾਅਦ, ਪੰਜਾਬ ਸਰਕਾਰ ਨੂੰ SLP ਦਾਇਰ ਕਰਨ ਦੀ ਮਨਜ਼ੂਰੀ ਮਿਲ ਗਈ ਹੈ।

Tags: AkaliDalLeaderbailBikramSinghMajithiaDrugCaseSLPSupremeCourt
Share244Tweet153Share61

Related Posts

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਜੂਨ 10, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.