ਵੀਰਵਾਰ, ਜੁਲਾਈ 31, 2025 11:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ: ਮੀਤ ਹੇਅਰ

Punjab Sports: ਗੁਰਮੀਤ ਸਿੰਘ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੈਰਾ ਖਿਡਾਰੀਆਂ ਨੇ ਸੂਬੇ ਦੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਨਾਮ ਰੌਸ਼ਨ ਕੀਤਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਖੇਡ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Gurmeet Singh Meet Hayer: ਖੇਡਾਂ ਦੇ ਖੇਤਰ ‘ਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਬਿਆਨ ਰਾਹੀਂ ਕਹੀ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੈਰਾ ਖਿਡਾਰੀਆਂ ਨੇ ਸੂਬੇ ਦੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਥੋੜੇਂ ਅਰਸੇ ਵਿੱਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਪੈਰਾ ਪਾਵਰਲਿਫਟਿੰਗ, ਪੈਰਾ ਅਥਲੈਟਿਕਸ ਤੇ ਪੈਰਾ ਬੈਡਮਿੰਟਨ ਦੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀਆਂ ਨੇ ਕੁੱਲ ਅੱਠ ਸੋਨੇ, ਪੰਜ ਚਾਂਦੀ ਤੇ 15 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 28 ਤਮਗ਼ੇ ਜਿੱਤੇ।

ਉਨ੍ਹਾਂ ਸਾਰੇ ਤਮਗ਼ਾ ਜੇਤੂਆਂ ਨੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਖਿਡਾਰੀਆਂ ਦੀ ਫੀਡਬੈਕ ਅਨੁਸਾਰ ਨੀਤੀ ਬਣਾਈ ਜਾ ਰਹੀ ਹੈ। ਮੀਤ ਹੇਅਰ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਲਖਨਊ ਵਿਖੇ ਹੋਈ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੰਜੀਵ ਕੁਮਾਰ ਨੇ ਇਕ-ਇਕ ਸੋਨੇ, ਚਾਂਦੀ ਤੇ ਕਾਂਸੀ, ਰਾਜ ਕੁਮਾਰ ਨੇ ਦੋ ਕਾਂਸੀ ਅਤੇ ਸ਼ਬਾਨਾ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਗੁਜਰਾਤ ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨਿਸ਼ਾ ਨੇ ਇਕ ਚਾਂਦੀ ਤੇ ਦੋ ਕਾਂਸੀ, ਪਰਵੀਨ ਕੁਮਾਰ ਨੇ ਇਕ ਚਾਂਦੀ ਤੇ ਇੱਕ ਕਾਂਸੀ ਅਤੇ ਗੁਰਹਰਮਨਦੀਪ ਸਿੰਘ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ।

ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡ ਖੇਤਰ ਚ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਨਵੀਂ ਖੇਡ ਨੀਤੀ ਚ ਪੈਰਾ ਸਪੋਰਟਸ ਨੂੰ ਵੀ ਤਵੱਜੋਂ ਦਿੱਤੀ ਜਾ ਰਹੀ ਹੈ। ਪਿਛਲੇ ਥੋੜੇਂ ਅਰਸੇ ਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਕੌਮੀ ਪੱਧਰ ‘ਤੇ 8 ਸੋਨੇ, 5 ਚਾਂਦੀ ਤੇ 15 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 28 ਤਮਗ਼ੇ ਜਿੱਤੇ। pic.twitter.com/cHddX4Q1XN

— Gurmeet Singh Meet Hayer (@meet_hayer) April 10, 2023

ਪੁਣੇ ਵਿਖੇ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਿਥਨ ਨੇ ਇਕ ਸੋਨੇ, ਕਰਨਦੀਪ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ, ਗੁਰਵੀਰ ਸਿੰਘ ਨੇ ਦੋ ਕਾਂਸੀ, ਮੁਹੰਮਦ ਯਸੀਰ ਨੇ ਇਕ ਚਾਂਦੀ ਅਤੇ ਅਨਾਇਆ ਬਾਂਸਲ ਨੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ। ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਤੇ ਜੂਨੀਅਰ ਨੈਸ਼ਨਲ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਪਰਮਜੀਤ ਕੁਮਾਰ, ਗੁਰਸੇਵਕ ਸਿੰਘ, ਵਰਿੰਦਰ ਸਿੰਘ, ਮੁਹੰਮਦ ਨਦੀਮ, ਜਸਪ੍ਰੀਤ ਕੌਰ ਤੇ ਸੀਮਾ ਰਾਣੀ ਨੇ ਸੋਨੇ ਅਤੇ ਕੁਲਦੀਪ ਸਿੰਘ ਤੇ ਸੁਮਨਦੀਪ ਨੇ ਕਾਂਸੀ ਦੇ ਤਮਗ਼ੇ ਜਿੱਤੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manngurmeet singh meet hayernew sports policyPara AthletesPara SportsPara Sportsmen of Punjabpro punjab tvPunjab Athletespunjab cabinet ministerpunjab governmentpunjab newsPunjab SportsPunjab Sports Ministerpunjabi newssports news
Share227Tweet142Share57

Related Posts

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025
Load More

Recent News

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਇਸ ਦਿਨ ਤੋਂ ਪੰਜਾਬ ‘ਚ ਮੀਂਹ ਦਿਖਾਏਗਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 31, 2025

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025

ਕੀ ਮਾਨਸੂਨ ‘ਚ ਸਹੀ ਤਾਪਮਾਨ ਤੇ ਚੱਲ ਰਿਹਾ ਹੈ ਤੁਹਾਡਾ ਫਰਿੱਜ! ਜਾਣੋ ਕਿੰਨਾ ਹੋਣਾ ਚਾਹੀਦਾ ਠੰਡਾ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.