ਐਤਵਾਰ, ਦਸੰਬਰ 21, 2025 01:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

by Pro Punjab Tv
ਦਸੰਬਰ 21, 2025
in Featured, Featured News, ਪੰਜਾਬ
0

ਚੰਡੀਗੜ੍ਹ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ ਸਮੇਤ ਹਰ ਪੱਧਰ ‘ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਕੰਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ, ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਵਿੱਚ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਆਧੁਨਿਕੀਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਾਰਜ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2,920 ਕਰੋੜ ਰੁਪਏ ਦੀ ਲਾਗਤ ਨਾਲ 7,767 ਕਿਲੋਮੀਟਰ ਲਿੰਕ ਸੜਕਾਂ ‘ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਪਲਾਨ ਰੋਡਜ਼ (ਸੜਕਾਂ) ਲਈ 2,363 ਕਰੋੜ ਰੁਪਏ ਦੀ ਲਾਗਤ ਨਾਲ 2,834 ਕਿਲੋਮੀਟਰ ਸੜਕ ਦੇ ਨਵੀਨੀਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਪਲਾਨ ਸੜਕਾਂ ਅਤੇ ਲਿੰਕ ਸੜਕਾਂ ਲਈ ਬੋਲੀਆਂ ਪਹਿਲਾਂ ਹੀ ਮੰਗੀਆਂ ਜਾ ਚੁੱਕੀਆਂ ਹਨ ਅਤੇ ਇਸ ਸਬੰਧੀ ਕੰਮ ਜਲਦੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੁਣਵੱਤਾ ਵਾਲੀਆਂ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਕੰਮਾਂ ‘ਤੇ ਸਖ਼ਤ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੜਕ ਨਿਰਮਾਣ ਵਾਲੀਆਂ ਸਾਈਟਾਂ ਦੀ ਅਚਨਚੇਤ ਜਾਂਚ ਵੀ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਦੀ ਗਤੀ ਵਿੱਚ ਤੇਜੀ ਲਿਆਉਮ ਲਈ ਵੀ ਕਿਹਾ ਤਾਂ ਜੋ ਬਿਟੂਮਿਨਸ ਪਰਤ ਨੂੰ ਛੱਡ ਕੇ ਸਾਰੇ ਕੰਮ ਸਮੇਂ ਸਿਰ ਪੂਰੇ ਹੋ ਸਕਣ।

ਧੁੰਦ ਵਾਲੇ ਮੌਸਮ ਦੇ ਮੱਦੇਨਜ਼ਰ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਸਾਈਟ ‘ਤੇ ਸੜਕ ਸੁਰੱਖਿਆ ਦੇ ਕੰਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਸੁਰੱਖਿਅਤ ਢੰਗ ਨਾਲ ਪੂਰਾ ਕਰਨ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਸਮੀਖਿਆ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਅਰਸ਼ਦੀਪ ਸਿੰਘ ਅਤੇ ਵਿਭਾਗ ਦੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਸਨ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Government committed to providing better road infrastructure
Share197Tweet123Share49

Related Posts

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

ਦਸੰਬਰ 21, 2025

ਪੰਜਾਬ ਮੰਤਰੀ ਮੰਡਲ ਨੇ 30 ਦਸੰਬਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਦਸੰਬਰ 21, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਦਸੰਬਰ 20, 2025

ਸ਼ਕਤੀ ਹੈਲਪਡੈਸਕ: ਮਾਨ ਸਰਕਾਰ ਦੀ ਪਹਿਲਕਦਮੀ ਹੇਠ ਪੰਜਾਬ ਪੁਲਿਸ ਬੱਚਿਆਂ ਨੂੰ ਪ੍ਰਦਾਨ ਕਰਦੀ ਹੈ ਸੁਰੱਖਿਆ ਢਾਲ

ਦਸੰਬਰ 20, 2025

ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਦਸੰਬਰ 19, 2025
Load More

Recent News

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

ਦਸੰਬਰ 21, 2025

ਪੰਜਾਬ ਮੰਤਰੀ ਮੰਡਲ ਨੇ 30 ਦਸੰਬਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਦਸੰਬਰ 21, 2025

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਦਸੰਬਰ 21, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਦਸੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.