ਵੀਰਵਾਰ, ਜੁਲਾਈ 9, 2026 08:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Cabinet Meeting News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਮੀਟਿੰਗ, ਕੀਤੇ ਜਾਣਗੇ ਕਈ ਅਹਿਮ ਐਲਾਨ

Mann Cabinet: ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ 'ਆਪ' ਕੈਬਨਿਟ ਮੀਟਿੰਗ 'ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ 'ਤੇ ਮੋਹਰ ਲਗਾ ਸਕਦੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 9, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Cabinet Meeting: ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ ਭਲਕੇ 10 ਅਪ੍ਰੈਲ ਨੂੰ ਕਰਨ ਦਾ ਫੈਸਲਾ ਕੀਤਾ ਹੈ। ਇਸ ਮੀਟਿੰਗ ਦਾ ਏਜੰਡਾ ਫਿਲਹਾਲ ਜਨਤਕ ਨਹੀਂ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਮੀਟਿੰਗ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਵੇਗੀ।

ਦੱਸ ਦਈਏ ਕਿ ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ‘ਆਪ’ ਕੈਬਨਿਟ ਮੀਟਿੰਗ ‘ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ। ‘ਆਪ’ ਨੇ ਬੇਮੌਸਮੀ ਬਰਸਾਤ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਕੁਝ ਹੋਰ ਸਕੀਮਾਂ ਵੀ ਹਨ, ਜਿਨ੍ਹਾਂ ਨੂੰ ਫਿਲਹਾਲ ਲਾਗੂ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮਾਨਯੋਗ ਸਰਕਾਰ ਜਲੰਧਰ ਉਪ ਚੋਣ ਕਰਵਾਉਣ ਲਈ ਕੋਈ ਵੀ ਫੈਸਲਾ ਲਾਗੂ ਕਰ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannJalandhar by-electionMann Cabinetpro punjab tvpunjab cabinet meetingpunjab cabinet ministerPunjab Civil SecretariatPunjab CMpunjab governmentpunjab newspunjabi news
Share254Tweet159Share63

Related Posts

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਜੁਲਾਈ 7, 2026

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.