ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕਾਰਜਕਾਲ ਪੂਰਾ ਕਰ ਚੁੱਕੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ।
ਵੇਰਵਿਆਂ ਅਨੁਸਾਰ ਸੂਬੇ ‘ਚ ਦਸੰਬਰ 2018 ‘ਚ ਪੰਚਾਇਤੀ ਚੋਣਾਂ ਹੋਈਆਂ ਸਨ। ਜਿਸ ਵਿਚ 13276 ਸਰਪੰਚ ਅਤੇ 83831 ਪੰਚਾਂ ਦੀ ਚੋਣ ਕੀਤੀ ਗਈ ਸੀ।

Copyright © 2022 Pro Punjab Tv. All Right Reserved.