ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ
DA ‘ਚ ਕੀਤਾ 4 ਫੀਸਦੀ ਵਾਧਾ
1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ ਵਾਧਾ
ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ…
ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ…— Bhagwant Mann (@BhagwantMann) December 18, 2023










