Operation Amritpal: ਆਪਰੇਸ਼ਨ ਅੰਮ੍ਰਿਤਪਾਲ ‘ਤੇ ਅੱਜ ਪੰਜਾਬ ਸਰਕਾਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਹ ਪ੍ਰੈੱਸ ਕਾਨਫਰੰਸ ਕੁਲਦੀਪ ਧਾਲੀਵਾਲ ਵੱਲੋਂ ਕੀਤੀ ਗਈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਸਲਾਗਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਹੋਰਾਂ ਸਰਕਾਰਾਂ ਵਾਂਗ ਪੰਜਾਬ ਦਾ ਅਮਨ ਕਾਨੂੰਨ ਖਰਾਬ ਨਹੀਂ ਹੋਣ ਦਿੱਤਾ, ਨਹੀਂ ਤਾਂ ਪਹਿਲਾਂ ਪੰਜਾਬ ਦਾ ਨੁਕਸਾਨ ਕੀਤਾ ਜਾਂਦਾ ਰਿਹਾ ਹੈ।
ਮੁੱਖ ਮੰਤਰੀ ਦੀ ਸਿਆਸੀ ਸੂਝ ਨਾਲ ਮਾਮਲੇ ਨੂੰ ਬੜੀ ਚੰਗੀ ਤਰ੍ਹਾਂ ਨਜਿੱਠਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਵਿਗੜਨ ਨਹੀਂ ਦਿੱਤੀ ਕਿਸੇ ਨੂੰ ਵੀ ਇੱਕ ਚਪੇੜ ਮਾਰੇ ਬਿਨਾਂ, ਇਹ ਐਨਾ ਵੱਡਾ ਆਪਰੇਸ਼ਨ ਪੰਜਾਬ ਪੁਲਿਸ ਨੇ ਕੀਤਾ ਹੈ, ਮੈਂ ਉਨ੍ਹਾਂ ਦੀ ਵੀ ਤਾਰੀਫ ਕਰਦਾ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h