ਵੀਰਵਾਰ, ਫਰਵਰੀ 19, 2026 06:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੇਰਾਬੱਸੀ ਦੇ ਵਿਕਾਸ ਕਾਰਜਾਂ ‘ਤੇ ਕਰੀਬ 8 ਕਰੋੜ ਰੁਪਏ ਖਰਚਣ ਦਾ ਫੈਸਲਾ, ਮੰਤਰੀ ਨਿੱਜਰ ਨੇ ਦਿੱਤੀ ਅਹਿਮ ਜਾਣਕਾਰੀ

Punjab Government: ਡਾ. ਨਿੱਜਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

by ਮਨਵੀਰ ਰੰਧਾਵਾ
ਮਾਰਚ 22, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Dr. Inderbir Singh Nijjar: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ‘ਚ ਇੱਕ ਹੋਰ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਿੱਖੇ ਵਿਕਾਸ ਕਾਰਜ਼ਾਂ ‘ਤੇ ਤਕਰੀਬਨ 8 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਕੌਂਸਲ ਡੇਰਾਬੱਸੀ ਦੇ ਡੰਪਿੰਗ ਗਰਾਉਂਡ ਦੇ ਰੱਖ-ਰਖਾਅ ਅਤੇ ਡੇਰਾਬੱਸੀ ਦੇ ਹੋਰ ਕੰਮਾਂ ਲਈ ਵੱਖ-ਵੱਖ ਅਸਾਮੀਆਂ ਜਿਵੇਂ ਲੇਬਰ, ਡਰਾਈਵਰ, ਇਲੈਕਟ੍ਰਿਸ਼ਨ, ਮਾਲੀ ਅਤੇ ਹੋਰ ਅਸਾਮੀਆਂ ਦੀਆਂ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.86 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਹੀ ਵਾਰਡ ਨੰ. 1, 2, 3, 4, 5, 6 ਅਤੇ 15 ਵਿਖੇ ਇੰਟਰਲਾਕਿੰਗ ਟਾਈਲਜ਼ ਅਤੇ ਨਾਲੀਆਂ ਦੀ ਮੁਰੰਮਤ ਕਰਵਾਉਣ, ਸਰਸਵਤੀ ਵਿਹਾਰ ਵਿੱਚ ਵੱਖ-ਵੱਖ ਥਾਵਾਂ ਤੇ ਟਾਈਲਾਂ ਅਤੇ ਨਾਲੀਆਂ ਦੀ ਮੁਰੰਮਤ ਦਾ ਕੰਮ, ਕਸਬੇ ਵਿੱਚ ਵੱਖ-ਵੱਖ ਥਾਵਾਂ ਤੇ ਰੋਡ ਅਤੇ ਗਲੀਆਂ ਦੇ ਚੈਂਬਰਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ।

ਇਸ ਤੋ ਇਲਾਵਾ, ਪਾਰਕਿੰਗ ਲਈ ਜਗ੍ਹਾ ਵਿਕਸਤ ਕਰਨ ਲਈ ਉਵਰ ਬ੍ਰਿਜ ਦੇ ਹੇਠਾਂ ਟਾਈਲਾਂ ਲਗਵਾਉਣ ਦਾ ਕੰਮ, ਵਾਰਡ ਨੰ. 8 ਵਿੱਚ ਸੈਣੀ ਧਰਮਸ਼ਾਲਾ ਦਾ ਨਿਰਮਾਣ ਕਰਨਾ, ਡੰਪਿੰਗ ਪੁਆਇੰਟ ਡੇਰਾਬੱਸੀ ਵਿੱਖੇ ਐਮਆਰਐਫ ਸੈੱਡ ਦੀ ਉਸਾਰੀ, ਗੁਰਦੁਆਰਾ ਸਾਹਿਬ ਮੁਬਾਰਿਕਪੁਰ ਨੇੜੇ ਡਰੇਨੇਜ ਪਾਈਪ ਪ੍ਰਦਾਨ ਕਰਨ ਅਤੇ ਵਿਛਾਉਣ ਦਾ ਕੰਮ ਕਰਨਾ, ਕਮਿਊਨਿਟੀ ਸੈਂਟਰ ਮੁਬਾਰਿਕਪੁਰ ਨੇੜੇ ਗਲੀ ਦੀ ਉਸਾਰੀ ਅਤੇ ਕਮਿਊਨਿਟੀ ਸੈਂਟਰ ਵਾਰਡ ਨੰ. 11 ਨੇੜੇ ਲੇਡੀਜ਼ ਐਂਡ ਜੈਂਟਸ ਬਾਥਰੂਮ ਦੀ ਉਸਾਰੀ ਕਰਨ ਅਤੇ ਇਲਾਕੇ ਦੇ ਹੋਰ ਬਹੁਤ ਸਾਰੇ ਕੰਮ ਕਰਨ ਲਈ ਤਕਰੀਬਨ 6.14 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ, ਡਾ. ਨਿੱਜਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਦੀ ਵੱਡੀ ਅਬਾਦੀ ਨੂੰ ਇਨ੍ਹਾਂ ਵਿਕਾਸ ਕਾਰਜ਼ਾਂ ਦਾ ਲਾਭ ਹੋਵੇਗਾ।

ਡਾ.ਨਿੱਜਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੀਤੇ ਜਾਣ ਵਾਲੇ ਵਿਕਾਸ ਕਾਰਜ਼ਾਂ ਵਿੱਚ ਪਾਰਦਰਸ਼ਤਾਂ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDevelopment of Derabassidr inderbir singh nijjarPollution Free Environmentpro punjab tvpunjab cabinet ministerpunjab governmentpunjab newspunjabi news
Share200Tweet125Share50

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.