ਵੀਰਵਾਰ, ਮਾਰਚ 26, 2026 07:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਲੋਂ ਸਰਕਾਰੀ ਡਿਊਟੀ ਕਰਨ ਵਾਲਿਆਂ ਲਈ ਹੁਕਮ ਜਾਰੀ, ਫੌਰਮਲ ਡਰੈੱਸ ਪਾਉਣੀ ਹੋਈ ਲਾਜ਼ਮੀ

Punjab Vigilance Officers: ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦਫ਼ਤਰ ਵਿੱਚ ਜੀਨਸ ਅਤੇ ਟੀ-ਸ਼ਰਟਾਂ ਪਾ ਕੇ ਬੈਠੇ ਅਫ਼ਸਰਾਂ ’ਤੇ ਇਤਰਾਜ਼ ਜਤਾਇਆ ਗਿਆ ਸੀ।

by ਮਨਵੀਰ ਰੰਧਾਵਾ
ਜਨਵਰੀ 2, 2023
in ਪੰਜਾਬ
0

Punjab Government: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦਫ਼ਤਰ ਵਿੱਚ ਜੀਨਸ ਅਤੇ ਟੀ-ਸ਼ਰਟਾਂ ਪਾ ਕੇ ਬੈਠੇ ਅਫ਼ਸਰਾਂ ’ਤੇ ਇਤਰਾਜ਼ ਜਤਾਇਆ ਗਿਆ ਸੀ। ਇਸ ਮਗਰੋਂ ਪੰਜਾਬ ‘ਚ ਹੁਣ ਵਿਜੀਲੈਂਸ ਅਧਿਕਾਰੀ ਜੀਨਸ ਅਤੇ ਟੀ-ਸ਼ਰਟ ਨਹੀਂ ਪਾ ਸਕਣਗੇ। ਸੂਬਾ ਸਰਕਾਰ ਨੇ ਦਫ਼ਤਰ ‘ਚ ਬੈਠੇ ਅਧਿਕਾਰੀਆਂ ਲਈ ਇਹ ਹੁਕਮ ਜਾਰੀ ਕੀਤਾ ਹੈ। ਹੁਣ ਹਰ ਰੈਂਕ ਦੇ ਅਧਿਕਾਰੀਆਂ ਨੂੰ ਫੌਰਮਲ ਡਰੈੱਸ ਪਾ ਕੇ ਹੀ ਦਫ਼ਤਰ ਆਉਣਾ ਪਵੇਗਾ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਫੀਲਡ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਹੀ ਛੋਟ ਦਿੱਤੀ ਹੈ। ਕਿਉਂਕਿ ਫੀਲਡ ਡਿਊਟੀ ਦੌਰਾਨ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਇਹੀ ਕਾਰਨ ਹੈ ਕਿ ਸੂਬਾ ਸਰਕਾਰ ਦੇ ਹੁਕਮ ਦਫ਼ਤਰ ਵਿੱਚ ਬੈਠੇ ਮੁਲਾਜ਼ਮਾਂ ਤੇ ਅਧਿਕਾਰੀਆਂ ’ਤੇ ਹੀ ਲਾਗੂ ਹੋਣਗੇ।

ਨਤੀਜੇ ਵਜੋਂ ਹੁਣ ਹਰ ਅਧਿਕਾਰੀ ਜੀਨਸ ਅਤੇ ਟੀ-ਸ਼ਰਟ ਪਾ ਕੇ ਬੈਠਣ ਦੀ ਬਜਾਏ ਫੌਰਮਲ ਪੈਂਟ-ਸ਼ਰਟ, ਬਲੇਜ਼ਰ ਤੇ ਕੋਟ ਵਿੱਚ ਨਜ਼ਰ ਆਵੇਗਾ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦਫ਼ਤਰ ਵਿੱਚ ਜੀਨਸ ਅਤੇ ਟੀ-ਸ਼ਰਟਾਂ ਪਾ ਕੇ ਬੈਠੇ ਅਫ਼ਸਰਾਂ ’ਤੇ ਇਤਰਾਜ਼ ਜਤਾਇਆ ਗਿਆ ਸੀ। ਇਹੀ ਕਾਰਨ ਹੈ ਕਿ ਇਨ੍ਹਾਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ ਦਫ਼ਤਰ ਵਿੱਚ ਬੈਠੇ ਅਧਿਕਾਰੀਆਂ ਨੂੰ ਰਸਮੀ ਪਹਿਰਾਵਾ ਪਹਿਨਣ ਦੇ ਹੁਕਮ ਜਾਰੀ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Formal Dresspro punjab tvpunjab governmentpunjab newsPunjab Vigilance Officerspunjabi news
Share219Tweet137Share55

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.