ਸੋਮਵਾਰ, ਦਸੰਬਰ 8, 2025 07:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ।

by Pro Punjab Tv
ਦਸੰਬਰ 4, 2025
in Featured News, ਪੰਜਾਬ
0

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਉ ਕਰਕੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਹਨਾਂ ਨੂੰ ਫਿਲਹਾਲ ਬਾਲ ਘਰ ਵਿੱਚ ਆਰਜੀ ਤੌਰ ‘ਤੇ ਸੁਰੱਖਿਅਤ ਠਿਕਾਣਾ ਪ੍ਰਦਾਨ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ਵਿੱਚ ਸਕਾਰਾਤਮਕ ਨਤੀਜੇ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਟੀਮਾਂ ਸਰਕਾਰ ਦੀ ਨੀਤੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ‘ਤੇ ਭੀਖ ਮੰਗਦਾਂ ਨਾ ਦਿੱਖੇ। ਸਰਕਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਣ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਬਾਲ ਭਿੱਖਿਆ ਨਾ ਕੇਵਲ ਸਮਾਜਿਕ ਕੁਰੀਤੀ ਹੈ, ਸਗੋਂ ਇਹ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਡਾ. ਬਲਜੀਤ ਕੌਰ ਨੇ ਮਾਪਿਆਂ ਅਤੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕਿਸੇ ਬੱਚੇ ਨੂੰ ਭੀਖ ਮੰਗਦੇ ਦੇਖਣ ਤਾਂ ਭੀਖ ਦੇਣ ਦੀ ਬਜਾਏ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ।

Tags: cm maanlatest newslatest Updatepropunjabnewspropunjabtvpunjab govtpunjab news
Share197Tweet123Share49

Related Posts

ਲੋਕ ਸਭਾ ‘ਚ ਵੰਦੇ ਮਾਤਰਮ ‘ਤੇ ਚਰਚਾ, PM ਮੋਦੀ ਨੇ ਕਿਹਾ . . . .

ਦਸੰਬਰ 8, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਸੋਨਾ ਚਾਂਦੀ ਖ਼ਰੀਦਣ ਵਾਲਿਆਂ ਲਈ ਆਈ ਚੰਗੀ ਖ਼ਬਰ, ਜਾਣੋ ਕਿੰਨੀ ਘਟੀ ਕੀਮਤ ?

ਦਸੰਬਰ 8, 2025

8ਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਵੱਡਾ ਲਾਭ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

ਦਸੰਬਰ 8, 2025
Load More

Recent News

ਲੋਕ ਸਭਾ ‘ਚ ਵੰਦੇ ਮਾਤਰਮ ‘ਤੇ ਚਰਚਾ, PM ਮੋਦੀ ਨੇ ਕਿਹਾ . . . .

ਦਸੰਬਰ 8, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਸੋਨਾ ਚਾਂਦੀ ਖ਼ਰੀਦਣ ਵਾਲਿਆਂ ਲਈ ਆਈ ਚੰਗੀ ਖ਼ਬਰ, ਜਾਣੋ ਕਿੰਨੀ ਘਟੀ ਕੀਮਤ ?

ਦਸੰਬਰ 8, 2025

8ਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਵੱਡਾ ਲਾਭ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.