ਸ਼ੁੱਕਰਵਾਰ, ਮਾਰਚ 20, 2026 02:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਵਿਕੇਂਸੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ, ਅਰਜ਼ੀਆਂ ਭਰਨ ਦੀ ਆਖਰੀ ਮਿਤੀ 14 ਦਸੰਬਰ

ਪੰਜਾਬ ਸਰਕਾਰ ਸੂਬੇ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

by Bharat Thapa
ਨਵੰਬਰ 23, 2022
in ਪੰਜਾਬ
0

 

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 14 ਦਸੰਬਰ 2022 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ 01.01.2023 ਨੂੰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 14 ਦਸੰਬਰ 2022 ਤੱਕ ਭੇਜ ਸਕਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjab governmentpunjabi news
Share214Tweet134Share54

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.