ਸ਼ੁੱਕਰਵਾਰ, ਮਈ 22, 2026 11:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ।

by Pro Punjab Tv
ਫਰਵਰੀ 26, 2026
in Featured, Featured News, ਪੰਜਾਬ
0

ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ਜਿਸ ਵਿੱਚ ਹੁਣ ਵਾਧਾ ਕੀਤਾ ਗਿਆ ਹੈ। ਇਸ ਅਨੁਸਾਰ ਹੁਣ ਪੰਜਾਬ ਰਾਜ ਦੀਆਂ ਯੋਗ (ਕੇਵਲ ਇਸਤਰੀਆਂ) ਉਮੀਦਵਾਰਾਂ 25 ਫਰਵਰੀ ਤੋਂ 11 ਮਾਰਚ 2026 ਰਾਤ 11.59 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਅਰਜ਼ੀਆਂ sswcd.punjab.gov.in ਲਿੰਕ ਰਾਹੀਂ, ਨਿਰਧਾਰਿਤ ਫਾਰਮੈਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਕੇਵਲ ਆਨਲਾਈਨ ਮੋਡ ਰਾਹੀਂ ਹੀ ਸਵੀਕਾਰ ਕੀਤੀਆਂ ਜਾਣਗੀਆਂ। ਹੋਰ ਕਿਸੇ ਵੀ ਮੋਡ ਰਾਹੀਂ ਅਰਜ਼ੀਆਂ ਮਨਜ਼ੂਰ ਨਹੀਂ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਵੱਲੋਂ ਇਨ੍ਹਾਂ ਅਸਾਮੀਆਂ ਲਈ ਪਹਿਲਾਂ ਹੀ ਅਪਲਾਈ ਕੀਤਾ ਗਿਆ ਹੈ, ਉਨ੍ਹਾਂ ਨੂੰ ਮੁੜ ਤੋਂ ਅਰਜ਼ੀ ਦੇਣ ਦੀ ਲੋੜ ਨਹੀਂ। ਹਾਲਾਂਕਿ ਜਿਨ੍ਹਾਂ ਉਮੀਦਵਾਰਾਂ ਦੀਆਂ ਅਰਜ਼ੀਆਂ ਪਹਿਲਾਂ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋਈਆਂ ਸਨ, ਉਹ ਉਮੀਦਵਾਰ ਮੁੜ ਤੋਂ ਅਪਲਾਈ ਕਰ ਸਕਦੇ ਹਨ।

 

Tags: Anganwadi Workers and Anganwadi Helperslatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab governmentPunjab Government invites online applications for the posts of Anganwadi Workers and Anganwadi Helpers
Share203Tweet127Share51

Related Posts

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026

ਰਾਜ ਸਭਾ ਦੀਆਂ 26 ਸੀਟਾਂ ਦੇ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਮਈ 22, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.