ਸ਼ੁੱਕਰਵਾਰ, ਮਾਰਚ 20, 2026 07:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

Punjab News: ਚੇਤਨ ਸਿੰਘ ਜੌੜਾਮਾਜਰਾ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਸ਼ਾਨ ਨੂੰ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

by ਮਨਵੀਰ ਰੰਧਾਵਾ
ਜੁਲਾਈ 26, 2023
in ਪੰਜਾਬ
0

Sainik School Kapurthala: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਸ਼ਾਨ ਨੂੰ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਵਿਆਪਕ ਯੋਜਨਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਸਾਜੋ ਸਾਮਾਨ ਦਾ ਜਾਇਜ਼ਾ ਲਿਆ। ਉਨਾਂ ਮਿਊਜ਼ੀਅਮ,ਕਲਾਸ ਰੂਮਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ,ਜ਼ਿਲ੍ਹਾ ਪ੍ਰਸ਼ਾਸਨ ਅਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਸਕੂਲ ਦੀ ਇਮਾਰਤ ਦੀ ਸਾਂਭ ਸੰਭਾਲ ਲਈ ਲੋੜੀਂਦੇ ਫੰਡਾਂ ਲਈ, ਬੱਚਿਆਂ ਨੂੰ ਫ਼ੌਜ ਵਿਚ ਕਮਿਸ਼ਨਡ ਅਫ਼ਸਰਾਂ ਵਜੋਂ ਭਰਤੀ ਲਈ ਉੱਚ ਪੱਧਰੀ ਸਿਖਲਾਈ ਅਤੇ ਹੋਰ ਲੋੜੀਂਦੇ ਉਪਕਰਨ ਮੁਹੱਈਆ ਕਰਵਾਉਣ ਲਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਜਲਦ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਦੇ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਹਨ।

ਇਸ ਮੌਕੇ ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਮਧੂ ਸੇਂਗਰ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਸਕੂਲ ਦੀਆਂ ਲੋੜਾਂ ਸਬੰਧੀ ਵੀ ਜਾਣੂੰ ਕਰਵਾਇਆ,ਜਿਸ ਬਾਰੇ ਕੈਬਨਿਟ ਮੰਤਰੀ ਵਲੋਂ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਗਿਆ ਕਿ ਪੰਜਾਬ ਸਰਕਾਰ ਵਲੋਂ ਸੈਨਿਕ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਐਸ.ਡੀ.ਐਮ ਲਾਲ ਵਿਸ਼ਵਾਸ਼ ਬੈਂਸ ਵਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਸਵਾਗਤ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan singh jouramajra:pro punjab tvpunjab governmentpunjab newspunjabi newsSainik School Kapurthala
Share231Tweet145Share58

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.