ਸ਼ਨੀਵਾਰ, ਅਗਸਤ 8, 2026 06:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਵੱਲੋਂ ਵਿਦਿਆ ਦਾ ਪੱਧਰ ਉੱਚਾ ਕਰਨ ਲਈ ਸ਼ੁਰੂ ਕੀਤੇ 118 ਸਕੂਲ ਆਫ਼ ਐਮੀਨੈਂਸ

ਵਿੱਦਿਆ ਨੂੰ ਇਨਸਾਨ ਦਾ ਤੀਜਾ ਨੇਤਰ ਕਿਹਾ ਜਾਂਦਾ ਹੈ। ਜਦੋਂ ਸਿੱਖਿਆ ਬੇਹੱਦ ਉੱਚ ਸਤਰ ਦੀ ਹੋਵੇ ਤਾਂ ਸਾਰੇ ਨੇਤਰ ਖੋਲ੍ਹ ਦਿੰਦੀ ਹੈ।

by Pro Punjab Tv
ਅਕਤੂਬਰ 3, 2025
in Featured News, ਪੰਜਾਬ
0

ਵਿੱਦਿਆ ਨੂੰ ਇਨਸਾਨ ਦਾ ਤੀਜਾ ਨੇਤਰ ਕਿਹਾ ਜਾਂਦਾ ਹੈ। ਜਦੋਂ ਸਿੱਖਿਆ ਬੇਹੱਦ ਉੱਚ ਸਤਰ ਦੀ ਹੋਵੇ ਤਾਂ ਸਾਰੇ ਨੇਤਰ ਖੋਲ੍ਹ ਦਿੰਦੀ ਹੈ। ਅਜਿਹਾ ਹੀ ਕੁਝ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਪੰਜਾਬ ਸਰਕਾਰ ਦਾ ਸਿੱਖਿਆ ਲਈ ਵਿਸ਼ੇਸ਼ ਉਪਰਾਲਾ “ਸਕੂਲ ਆਫ਼ ਐਮੀਨੈਂਸ” ਕਰ ਦਿਖਾਏਗਾ | ਪੰਜਾਬ ‘ਚ ਵੱਖ ਵੱਖ ਥਾਂ ਖੁੱਲ੍ਹੇ ‘ਤੇ 118 ਸਕੂਲ ਆਫ਼ ਐਮੀਨੈਂਸ ਨਵੇਂ ਮੀਲ ਪੱਥਰ ਹਨ | ਪੰਜਾਬ ਸਰਕਾਰ ਦੇ ਇਨ੍ਹਾਂ ਸਕੂਲਾਂ ਨੂੰ ਚੋਟੀ ਦੀਆਂ ਸੰਸਥਾਵਾਂ ‘ਚ ਦਰਜ਼ਾ ਹਾਸਿਲ ਕਰਵਾਉਣ ਦੀ ਕੋਸ਼ਿਸ਼ ਹੋਵੇਗੀ।

ਇਹਨਾਂ ਸਕੂਲਾਂ ਦੇ ਵਿਦਿਆਰਥੀ ਪੇਸ਼ੇਵਰ ਸਿੱਖਿਆ ਦੇ ਖੇਤਰ ‘ਚ ਮੁਹਾਰਤ ਹਾਸਿਲ ਕਰ ਸਕਦੇ ਹਨ, ਜਿਵੇ ਕਿ ਵਪਾਰ, ਇੰਜੀਨੀਅਰਿੰਗ, ਮੈਡੀਕਲ, ਕਾਨੂੰਨ ਜਾਂ ਸਮਾਜਿਕ ਵਿਕਾਸ। ਪੰਜਾਬ ਸਰਕਾਰ ਦੇ ਇਹ ਵਿਸ਼ੇਸ਼ ਸਕੂਲ ਅਕਾਦਮਿਕ ਉੱਤਮਤਾ ਤੋਂ ਇਲਾਵਾ ਆਪਣੇ ਮਜਬੂਤ ਬੁਨਿਆਦੀ ਢਾਂਚੇ, ਕੁਦਰਤੀ ਮਾਹੌਲ ਤੇ ਅਧਿਆਪਕਾਂ ਦੇ ਵਿਸ਼ੇਸ਼ ਉਪਰਾਲਿਆਂ ਕਰਕੇ ਵੀ ਧਿਆਨ ਖਿੱਚਣਗੇ , ਇਹ ਸਕੂਲ ਪੰਜਾਬ ਦੀ ਭਵਿੱਖੀ ਤਰੱਕੀ ਦੀ ਦਾਸਤਾਨ ਲਿਖਣਗੇ |

ਮੁੱਖ ਮੰਤਰੀ ਨੇ ਪਹਿਲਾਂ ਕਿਹਾ ਸੀ ਕਿ ਇਹ ਸਕੂਲ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਜਾ ਰਹੇ ਹਨ, ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਜ਼ਰੂਰਤਾਂ ਲਈ ਤਿਆਰ ਕਰਨਗੇ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਇੱਕ ਰੋਲ ਮਾਡਲ ਬਣਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ

ਇਹ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਪ੍ਰਦਾਨ ਕਰਨਗੇ। ਅਜਿਹੇ ਸਕੂਲ ਪਹਿਲਾਂ ਹੀ ਦਿੱਲੀ ਵਿੱਚ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆ ਚੁੱਕੇ ਹਨ। ਹੁਣ ਪੰਜਾਬ ਦੀ ਵਾਰੀ ਹੈ ਜਿੱਥੇ ਇਸ ਮਾਡਲ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾਵੇਗਾ।

Tags: latest Updatepropunjabnewspropunjabtvpunjab newsschool of eminance
Share202Tweet127Share51

Related Posts

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result