ਐਤਵਾਰ, ਅਕਤੂਬਰ 18, 2026 03:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ

by Pro Punjab Tv
ਸਤੰਬਰ 12, 2025
in Featured News, ਪੰਜਾਬ
0

ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਹੈ।

ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਬਹੁ-ਉਦੇਸ਼ੀ ਸਹਿਕਾਰੀ ਸਭਾਵਾਂ ਮਸ਼ੀਨਰੀ ‘ਤੇ 80 ਫ਼ੀਸਦ ਤੱਕ ਸਬਸਿਡੀ (ਵੱਧੋ-ਵੱਧ 24 ਲੱਖ ਰੁਪਏ) ਲਈ ਯੋਗ ਹੋਣਗੀਆਂ। ਦੱਸਣਯੋਗ ਹੈ ਕਿ ਪੇਸ਼ਗੀ ਰਕਮ ਵਜੋਂ ਕਰਜ਼ੇ ਦੀ 10 ਫ਼ੀਸਦ ‘ਤੇ ਨਿਰਧਾਰਤ ਕੀਤੀ ਗਈ ਹੈ।

ਵਿਅਕਤੀਗਤ ਕਿਸਾਨ ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਲਈ ਯੋਗ ਹੋਣਗੇ ਅਤੇ ਕਰਜ਼ੇ ਦੀ ਰਕਮ ਦਾ 25 ਫ਼ੀਸਦ ਰਾਸ਼ੀ ਲੋਂੜੀਦੀ ਹੋਵੇਗੀ।ਇਹ ਇਤਿਹਾਸਕ ਫ਼ੈਸਲਾ ਨਾ ਸਿਰਫ਼ ਆਧੁਨਿਕ ਉਪਕਰਨਾਂ ਤੱਕ ਆਸਾਨ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ ਬਲਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵੀ ਪ੍ਰਬੰਧਨ ਨੂੰ ਵੀ ਯਕੀਨੀ ਬਣਾਏਗਾ, ਜਿਸ ਕਾਰਨ ਮੁੱਖ ਤੌਰ ‘ਤੇ ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ।

ਪੰਜਾਬ ਸਰਕਾਰ ਬਾਇਓ-ਊਰਜਾ ਪਲਾਂਟਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਸਾਫ਼ ਊਰਜਾ ਉਤਪਾਦਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੀ ਹਰੀ ਆਰਥਿਕਤਾ ਨੂੰ ਹੁਲਾਰਾ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਵਾਤਾਵਰਣ ਸਥਿਰਤਾ, ਕਿਸਾਨ ਭਲਾਈ ਅਤੇ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਯੋਜਨਾ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਵਾਤਾਵਰਣ ਚੁਣੌਤੀਆਂ ਨੂੰ ਹੱਲ ਕਰਦਿਆਂ ਕਿਸਾਨਾਂ ਨੂੰ ਵਧੇਰੇ ਸਸ਼ਕਤ ਬਣਾਉਣ ਵਿੱਚ ਸਹਾਈ ਹੋਵੇਗੀ।

Tags: latest newslatest Updatepropunjabnewspropunjabtvpunjab govt
Share202Tweet126Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.