ਸ਼ੁੱਕਰਵਾਰ, ਜੁਲਾਈ 25, 2025 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ, ਬੱਚਿਆਂ ਨੂੰ ਠੇਠ ਪੰਜਾਬੀ ਨਾਲ ਜੋੜਨ ਲਈ ਸ਼ੁਰੂ ਕੀਤਾ ਵਿਸ਼ੇਸ਼ ਉਪਰਾਲਾ, ਪੜ੍ਹੋ

by Gurjeet Kaur
ਜੂਨ 3, 2023
in ਪੰਜਾਬ
0

ਪੰਜਾਬ ‘ਚ 1 ਜੂਨ ਤੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਪੈ ਚੁੱਕੀਆਂ ਹਨ।ਦੱਸ ਦੇਈਏ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਾਰੇ ਸਰਕਾਰੀ, ਪ੍ਰਾਈਵੇਟ ਤੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਤੇ ਵਿਰਸੇ ਨਾਲ ਜੋੜਣ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਉਪਰਾਲਾ ਸ਼ੁਰੂ ਕੀਤਾ ਹੈ।

For the First Time we are giving Holidays Homework to all the schools of Punjab, connecting our kids with mother tongue Punjabi and our Culture.
Holidays homework has been designed based on Child Psychology & keeping in mind that no financial burden is put upon parents. pic.twitter.com/buXDflKw6c

— Harjot Singh Bains (@harjotbains) June 3, 2023


ਸਕੂਲਾਂ ਵਲੋਂ ਦਿੱਤੇ ਹੋਮਵਰਕ ਦੇ ਨਾਲ ਨਾਲ ਹੁਣ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਰੋਜ਼ਾਨਾ ਇੱਕ ਇੱਕ ਠੇਠ ਪੰਜਾਬੀ ਦਾ ਸ਼ਬਦ ਲੱੜ ਕੇ ਯਾਦ ਕਰਨਗੇ।ਜੂਨ ਦੀਆਂ 30 ਛੁੱਟੀਆਂ ਦੌਰਾਨ 30 ਸ਼ਬਦ।ਇਸੇ ਤਰ੍ਹਾਂ ਪੰਜਵੀਂ ਤੋਂ ਅੱਠਵੀ ਜਮਾਤ ਦੇ ਵਿਦਿਆਰਥੀ ਠੇਠ ਪੰਜਾਬੀ ਸ਼ਬਦਾਂ ਦੇ ਨਾਲ ਨਾਲ ਦੇਸੀ ਮਹੀਨਿਆਂ ਦੇ ਨਾਮ (ਬਾਰ੍ਹਾਂ ਮਾਹ), ਇਨ੍ਹਾਂ ਦੇ ਸ਼ੁਰੂ ਹੋਣ ਦਾ ਸਮਾਂ ਤੇ ਦੇਸੀ ਮਹੀਨਿਆਂ ਦਾ ਰੁੱਤਾਂ ਨਾਲ ਸਬੰਧ ਯਾਦ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjab governmenteducation ministerHarjot Bainspro punjab tvPunjabi Launguagepunjabi newsStudents Home WorkSummer Vacation in school
Share390Tweet244Share97

Related Posts

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025
Load More

Recent News

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.