ਬੁੱਧਵਾਰ, ਸਤੰਬਰ 23, 2026 09:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬਿਜਲੀ ਦੀ ਸੱਮਸਿਆ ਨੂੰ ਹੱਲ ਕਰਕੇ ਪੰਜਾਬ ਸਰਕਾਰ ਵੱਲੋਂ ਜ਼ੀਰੋ ਬਿੱਲ ਸਕੀਮ ਸ਼ੁਰੂ

ਅੱਜ ਦੇ ਸਮੇਂ 'ਚ ਮੁੱਢਲੀ ਲੋੜ ਬਣ ਚੁੱਕੀ ਬਿਜਲੀ ਦੇ ਬਿੱਲ ਆਮ ਘਰਾਂ ਲਈ ਵੱਡੀ ਆਰਥਿਕ ਸੱਮਸਿਆ ਹੈ। ਇਸ ਆਰਥਿਕ ਸਮਸਿਆ ਦਾ ਨਿਵਾਰਨ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੱਥੇ ਘਰ ਘਰ ਬਿਜਲੀ ਪਹੁੰਚਦੀ ਕੀਤੀ ਹੈ ਉਥੇ ਹੀ ਜ਼ੀਰੋ ਬਿਲਾਂ ਰਾਹੀਂ ਲੋਕਾਂ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਬਖਸ਼ੀ ਹੈ।

by Gurjeet Kaur
ਜਨਵਰੀ 10, 2025
in Featured News, ਪੰਜਾਬ
0

ਅੱਜ ਦੇ ਸਮੇਂ ‘ਚ ਮੁੱਢਲੀ ਲੋੜ ਬਣ ਚੁੱਕੀ ਬਿਜਲੀ ਦੇ ਬਿੱਲ ਆਮ ਘਰਾਂ ਲਈ ਵੱਡੀ ਆਰਥਿਕ ਸੱਮਸਿਆ ਹੈ। ਇਸ ਆਰਥਿਕ ਸਮਸਿਆ ਦਾ ਨਿਵਾਰਨ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੱਥੇ ਘਰ ਘਰ ਬਿਜਲੀ ਪਹੁੰਚਦੀ ਕੀਤੀ ਹੈ ਉਥੇ ਹੀ ਜ਼ੀਰੋ ਬਿਲਾਂ ਰਾਹੀਂ ਲੋਕਾਂ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਬਖਸ਼ੀ ਹੈ।

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ ਜਿਸ ਨੇ ਇਸ ਸਕੀਮ ਤਹਿਤ ਲੱਖਾਂ ਲੋਕਾਂ ਦੇ ਘਰ ਖੁਸ਼ੀਆਂ ਦਾ ਚਾਨਣ ਕੀਤਾ ਹੈ। ਇਸੇ ਸਕੀਮ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮੁਹਾਲੀ ਦੇ ਇੱਕ ਪਰਿਵਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਜਿਸ ਕਾਰਨ ਅਸੀਂ ਬੇਹੱਦ ਖੁਸ਼ ਹਾਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਵਾਅਦਾ ਕੀਤਾ ਗਿਆ ਸੀ ਕਿ ਬਹੁਤ ਸਾਰੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਫ਼ਤ ਬਿਜਲੀ ਨਾਲ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ। ਪੰਜਾਬ ਦੇ ਲੱਖਾਂ ਘਰਾਂ ਵਿੱਚ ਬਿਜਲੀ ਦਾ ‘ਜ਼ੀਰੋ ਬਿੱਲ’ ਆਇਆ ਹੈ। ਪਹਿਲਾਂ ਵੀ ਬਹੁਤ ਵਾਅਦੇ ਕੀਤੇ ਜਾਂਦੇ ਰਹੇ ਹਨ ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਬਿਜਲੀ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇੱਕ ਆਮ ਪਰਿਵਾਰ ਤੋਂ ਹਨ ਅਤੇ ਆਮ ਲੋਕਾਂ ਦੀਆਂ ਬਿਜਲੀ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।

Tags: aapAAP Govtlatest newslatest UpdatepropunjabnewspropunjabtvPunjab govt schemespunjab news
Share202Tweet126Share51

Related Posts

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026
Load More

Recent News

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.