Punjab government Toll free for officials and employees: ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਨੈਸ਼ਨਲ ਹਾਈਵੇ ‘ਤੇ ਟੋਲ ਫਰੀ ਕਰ ਦਿੱਤਾ ਹੈ। ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ- ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ।
ਡਿਊਟੀ ਦੌਰਾਨ ਇਨ੍ਹਾਂ ਸਾਰਿਆਂ ਨੂੰ ਨੈਸ਼ਨਲ ਹਾਈਵੇਅ ‘ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ। ਪ੍ਰਮੁੱਖ ਸਕੱਤਰ ਜਲ ਸਰੋਤ ਨੇ ਇਸ ਬਾਰੇ ਹਰਿਆਣਾ ਦੇ ਪੰਚਕੂਲਾ ਸਥਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਖੇਤਰੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੇ ਆਪਣੇ ਪੱਤਰ ਵਿੱਚ ਉਨ੍ਹਾਂ ਮੁਲਾਜ਼ਮਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੱਤੀ ਹੈ ਜਿਨ੍ਹਾਂ ਨੂੰ ਛੋਟ ਦਿੱਤੀ ਗਈ ਹੈ।
ਪੜ੍ਹੋ ਟੋਲ ਟੈਕਸ ਮੁਕਤ ਬਣਾਉਣ ਵਾਲਾ ਹੁਕਮ-
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h