ਸੋਮਵਾਰ, ਅਗਸਤ 11, 2025 10:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

Punjab Raw Teachers: ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਨੇ ਚੁੱਕਿਆ ਕਦਮ, ਅਰਜ਼ੀਆਂ ਲੈਣ ਲਈ ਖੋਲ੍ਹਿਆ ਪੋਰਟਲ

Punjab Government: ਪਾਲਿਸੀ ਫਾਰ ਦਾ ਵੈਲਫੇਅਰ ਆਫ਼ ਐਡਹਾਕ ਕੰਟਰੈਕਚੂਅਲ ਟੈਪਰੈਰੀ ਟੀਚਰ (ਨੇਸ਼ਨ ਬਿਲਡਰ )ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਟਮੈਟ ਲਾਗੂ ਕੀਤੀ ਗਈ ਸੀ।

by propunjabtv
ਅਕਤੂਬਰ 22, 2022
in ਸਿੱਖਿਆ, ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ (Temporary Teachers Staff) ਅਤੇ ਨਾਨ ਟੀਚਿੰਗ ਸਟਾਫ਼ (non-teaching staff) ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ (Punjab School Education) ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਕੱਚੇ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਪੱਕਾ ਕਰਨ ਲਈ 7 ਅਕਤੂਬਰ 2022 ਨੂੰ ਜਾਰੀ ਨੀਤੀ ਮੁਤਾਬਕ ਆਨਲਾਈਨ ਪੋਰਟਲ ਖੋਲ ਦਿੱਤਾ ਗਿਆ ਹੈ ਜ਼ੋ ਕਿ 6 ਜਨਵਰੀ 2023 ਤੱਕ ਖੁੱਲ੍ਹਾ ਰਹੇਗਾ। ਇਸ ਦੇ ਨਾਲ ਹੀ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਸੋਨਲ ਵਿਭਾਗ ਵੱਲੋਂ 7 ਅਕਤੂਬਰ 2022 ਨੂੰ

ਪਾਲਿਸੀ ਫਾਰ ਦਾ ਵੈਲਫੇਅਰ ਆਫ਼ ਐਡਹਾਕ ਕੰਟਰੈਕਚੂਅਲ ਟੈਪਰੈਰੀ ਟੀਚਰ (ਨੇਸ਼ਨ ਬਿਲਡਰ )ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਟਮੈਟ ਲਾਗੂ ਕੀਤੀ ਗਈ ਸੀ।

ਇਸ ਸਕੀਮ ਦੇ ਲਾਭਪਾਤਰੀਆਂ ਵਲੋਂ ਇਸ ਪੋਰਟਲ ‘ਤੇ ਅਪਲਾਈ ਕਰਨ ਲਈ ਵਿਭਾਗ ਦੇ ਈ-ਪੰਜਾਬ ਸਕੂਲ ਐਪ ‘ਤੇ ਕੱਚੇ ਕਰਮਚਾਰੀ ਦੀ ਲਾਗਇਨ ਆਈ ਡੀ ਵਿੱਚ ਅਪਲਾਈ ਲਿੰਕ ਉਤੇ ਜਾ ਕੇ ਲੋੜੀਂਦੇ ਡਾਟੇ ਨੂੰ ਪ੍ਰੋਫਾਰਮੇ ਵਿੱਚ ਭਰਿਆ ਜਾਣਾ ਹੈ।

ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਕਾਇਆਕਲਪ ਕਰਨ ਦੇ ਨਾਲ ਨਾਲ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਪੂਰਾ ਕਰਨ ਲਈ ਵਚਨਬੱਧ ਹੈ।

Tags: Bhagwant Mannharjot singh bainsPortalpro punjab tvPunjab Education DepartmentPunjab Education Ministerpunjab govtpunjab newsPunjab Non-Teaching StaffPunjab School EducationRaw Teacher
Share210Tweet132Share53

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.