ਮੰਗਲਵਾਰ, ਜੁਲਾਈ 21, 2026 08:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government: ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ : ਹਰਜੋਤ ਬੈਂਸ

by Gurjeet Kaur
ਨਵੰਬਰ 1, 2022
in ਪੰਜਾਬ
0

 Punjab Government:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਤਤਕਾਲੀਨ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ‘ਸੈਂਡ ਐਂਡ ਗਰੇਵਲ ਮਾਨਿਇੰਗ ਪਾਲਿਸੀ-2021’ ਤਹਿਤ 2 ਏਕੜ ਤੱਕ ਦੇ ਖੇਤਰ ਵਿੱਚ 3 ਫੁੱਟ ਤੱਕ ਹੱਥੀਂ ਮਿੱਟੀ ਕੱਢਣ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਦਫ਼ਤਰੀ ਚੱਕਰ ਵੀ ਲਗਾਉਣੇ ਪੈਂਦੇ ਸਨ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ ਮਸ਼ੀਨ ਦੀ ਵਰਤੋਂ ਕਰਦਾ ਸੀ, ਤਾਂ ਉਸ ਖ਼ਿਲਾਫ਼ ਮਾਈਨਿੰਗ ਦਾ ਪਰਚਾ ਦਰਜ ਹੋ ਜਾਂਦਾ ਸੀ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਔਕੜ ਭਰੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਮਸ਼ੀਨਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਦੇਣ ਦਾ ਦਫ਼ਤਰੀ ਹੁਕਮ ਜਾਰੀ ਕੀਤਾ ਗਿਆ ਹੈ।

ਇਸ ਹੁਕਮ ਰਾਹੀਂ ਜਿਸ ਕਿਸੇ ਨੇ ਵੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਮਿਲੇਗੀ। ਪ੍ਰਵਾਨਗੀ ਲੈਣ ਲਈ ਬੇਨਤੀ ਕਰਤਾ ਨੂੰ ਆਪਣਾ ਨਾਮ/ ਪਿਤਾ ਦਾ ਨਾਮ, ਪਿੰਡ ਦਾ ਨਾਮ, ਪਿੰਡ ਦੇ ਸਰਪੰਚ ਦਾ ਨਾਮ, ਤਹਿਸੀਲ/ ਜ਼ਿਲ੍ਹੇ ਦਾ ਨਾਮ, ਆਧਾਰ ਕਾਰਡ ਨੰਬਰ, ਮੋਬਾਈਲ ਨੰਬਰ ਅਤੇ ਜਿਸ ਥਾਂ ਦੀ ਖੁਦਾਈ ਕੀਤੀ ਜਾਣੀ , ਉਸ ਦੀ ਮਾਲ ਰਿਕਾਰਡ ਅਨੁਸਾਰ ਨੰਬਰ ਹਦਬਸਤ ਵਟਸਐਪ ਨੰਬਰ 99140-09095 ‘ਤੇ ਭੇਜੇਗਾ।

ਇਸ ਨਾਲ ਆਮ ਲੋਕਾਂ ਅਤੇ ਜਿੰਮੀਦਾਰਾਂ ਨੂੰ ਆਪਣੇ ਘਰਾਂ ਜਾਂ ਹੋਰ ਕੰਮਾਂ ਲਈ ਖੇਤਾਂ ਵਿੱਚੋਂ ਮਿੱਟੀ ਲੈ ਜਾਣਾ ਆਸਾਨ ਹੋ ਜਾਵੇਗਾ। ਸ. ਬੈਂਸ ਨੇ ਦੱਸਿਆ ਕਿ ਸੂਚਨਾ ਮੁਕੰਮਲ ਤੇ ਸਹੀ ਹੋਣ ਦੀ ਸੂਰਤ ਵਿੱਚ ਨੋਡਲ ਅਫ਼ਸਰ ਬੇਨਤੀ ਕਰਤਾ ਨੂੰ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਵਟਸਟਐਪ ਜਾਂ ਟੈਕਸਟ ਮੈਸੇਜ ਰਾਹੀਂ ਜਾਰੀ ਕਰੇਗਾ।

ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਗਲਤ ਤੱਥ ਦੇ ਕੇ ਪੁਟਾਈ ਸੰਬਧੀ ਪ੍ਰਵਾਨਗੀ ਲਵੇਗਾ ਅਤੇ ਵਿਭਾਗੀ ਜਾਂਚ ਦੌਰਾਨ ਵੱਧ ਖੁਦਾਈ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਂਦੀ ਜਾਵੇਗੀ।

ਇਹ ਵੀ ਪੜ੍ਹੋ : Pm Modi: ਮੋਰਬੀ ਪੁਲ ਦਾ ਜ਼ਿਕਰ ਕਰਦੇ ਭਾਵੁਕ ਹੋਏ Pm ਮੋਦੀ, ਅੱਖਾਂ ‘ਚ ਆਏ ਹੰਝੂ, ਪੀੜਤਾਂ ਦਾ ਹਾਲ ਜਾਣਨ ਅੱਜ ਹਸਪਤਾਲ ਜਾਣਗੇ PM ਮੋਦੀ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap ministerHarjot BainsJail Ministerlatest newspro punjab tv
Share213Tweet133Share53

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.