ਮੰਗਲਵਾਰ, ਮਈ 26, 2026 11:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Government: ਪੀਏਯੂ ਦਾ ਵੀਸੀ ਨਹੀਂ ਬਦਲੇਗੀ ਪੰਜਾਬ ਸਰਕਾਰ, CM ਮਾਨ ਜਲਦ ਦੇਣਗੇ ਰਾਜਪਾਲ ਦੇ ਪੱਤਰ ਦਾ ਜਵਾਬ

by Gurjeet Kaur
ਅਕਤੂਬਰ 20, 2022
in Featured News, ਪੰਜਾਬ, ਰਾਜਨੀਤੀ
0
Punjab Government

Punjab Government: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari lal purohot)  ਦੇ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਪੰਜਾਬ ਸਰਕਾਰ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਉਪਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਨਹੀਂ ਹਟਾਏਗੀ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਨਿਯੁਕਤੀ ਨੂੰ ਲੈ ਕੇ ਰਾਜਪਾਲ ਨੂੰ ਮੋੜਵਾਂ ਜਵਾਬ ਭੇਜਿਆ ਜਾਵੇਗਾ।’ਆਪ’ ਸਰਕਾਰ ਨੇ ਪੀਏਯੂ ਦੇ ਉਪਕੁਲਪਤੀ ਦੀ ਨਿਯੁਕਤੀ ਨੂੰ ਲੈ ਕੇ ਪਿਛਾਂਹ ਨਾ ਹਟਣ ਦਾ ਫ਼ੈਸਲਾ ਕੀਤਾ ਹੈ

ਜਿਸ ਕਾਰਨ ਆਉਂਦੇ ਦਿਨਾਂ ‘ਚ ਮੁਖ ਮੰਤਰੀ ਤੇ ਰਾਜਪਾਲ ਦਰਮਿਆਨ ਤਲਖੀ ਵਧਣ ਦੇ ਆਸਾਰ ਬਣ ਗਏ ਹਨ।ਯਾਦ ਰਹੇ ਕਿ ਮੰਗਲਵਾਰ ਨੂੰ ਗੋਸਲ ਦੀ ਨਿਯੁਕਤੀ ਨੂੰ ਗੈਰਕਾਨੂੰਨੀ ਦੱਸਦਿਆਂ ਉਨ੍ਹਾਂ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ।ਇਸ ਤੋਂਪਹਿਲਾਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲ਼ਥ ਸਾਇੰਸਿਜ਼ ਦੇ ਉਪ ਕੁਲਪਤੀ ਦੀ ਫਾਈਲ ਰਾਜਪਾਲ ਨੇ ਜਦੋਂ ਮੋੜ ਦਿੱਤੀ ਸੀ ਤਾਂ ਸਰਕਾਰ ਨੇ ਤਿੰਨ ਮੈਂਬਰੀ ਪੈਨਲ ਰਾਜਪਾਲ ਨੂੰ ਭੇਜਣ ਦਾ ਫ਼ੈਸਲਾ ਕੀਤਾ ਸੀ।ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੋਸਲ ਦੀ ਨਿਯੁਕਤੀ ਬਕਾਇਦਾ ਕਾਨੂੰਨੀ ਪ੍ਰਕਿਰਿਆ ਤਹਿਤ ਹੋਈ ਹੈ

ਜਿਸ ਕਰਕੇ ਉਨ੍ਹਾਂ ਨੂੰ ਬਦਲਣ ਦਾ ਸਵਾਲ ਹੀ ਪੈਦਾ ਹੀ ਨਹੀਂ ਹੁੰਦਾ ਹੈ।ਉਨ੍ਹਾਂ ਅੱਜ ਉਪ ਕੁਲਪਤੀ ਨਾਲ ਫ਼ੋਨ ‘ਤੇ ਗੱਲਬਾਤ ਵੀ ਕੀਤੀ ਤੇ ਆਪਣਾ ਕੰਮ ਜਾਰੀ ਰੱਖਣ ਲਈ ਕਿਹਾ।ਧਾਲੀਵਾਲ ਦਾ ਕਹਿਣਾ ਹੈ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਪ ਕੁਲਪਤੀ ਦੀ ਪਿਠ ‘ਤੇ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਗਵਰਨਰ ਲਗਣਾ ਸੌਖਾ ਹੈ ਪਰ ਵੀਸੀ ਲੱਗਣ ਵਾਸਤੇ ਪੜ੍ਹਾਈ ਤੇ ਖੋਜਾਂ ਦੇ ਲੇਖੇ ਜ਼ਿੰਦਗੀ ਲਾਉਣੀ ਪੈਂਦੀ ਹੈ।ਮੰਤਰੀ ਨੇ ਕਿਹਾ ਕਿ ਰਾਜਪਾਲ ਨੂੰ ਸਿਆਸਤ ਲਈ ਯੂਨੀਵਰਸਿਟੀਆਂ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰਾਜਪਾਲ ਨੇ ਚਿਠੀ ਲਿਖ ਕੇ ਮਹਾਨ ਵਿਗਿਆਨੀ ਨੂੰ ਜ਼ਲੀਲ ਕੀਤਾ ਹੈ ਤੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ।

 

ਇਹ ਵੀ ਪੜ੍ਹੋ : vigilance bureau: ਵਿਜੀਲੈਂਸ ਬਿਊਰੋ ਤੇ ਸਰਕਾਰੀ ਵਿਭਾਗਾਂ ਦਾ ਰੇੜਕਾ ਦੂਰ ਕਰਨ ਮੈਦਾਨ ‘ਚ ਨਿਤਰੇ ਵਿਜੈ ਕੁਮਾਰ ਜੰਜੂਆਂ, 21 ਅਕਤੂਬਰ ਨੂੰ ਸੱਦੀ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ

 

ਇਹ ਵੀ ਪੜ੍ਹੋ : Canada: ਕੈਨੇਡਾ ਤਿੰਨ ਲੱਖ ਲੋਕਾਂ ਨੂੰ ਦੇਵੇਗਾ ਨਾਗਰਿਕਤਾ, ਪੰਜਾਬੀਆਂ ਨੂੰ ਮਿਲੇਗਾ ਵੱਡਾ ਲਾਭ

Tags: aapBanwari lal purohitlatest newsPro PunjabTvpunjab governerpunjab government
Share254Tweet159Share63

Related Posts

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026
Load More

Recent News

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.