ਸ਼ੁੱਕਰਵਾਰ, ਜਨਵਰੀ 23, 2026 01:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government: ਪੰਜਾਬ ਸਰਕਾਰ ਹੁਣ ਇਸ ਤਰ੍ਹਾਂ ਰੋਕੇਗੀ ਟੈਕਸ ਚੋਰੀ, ਚੁੱਕਿਆ ਵੱਡਾ ਕਦਮ

Punjab Government:  ਟੈਕਸ ਚੋਰੀ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ।ਟੈਕਸ ਖੁਫੀਆ ਵਿੰਗ ਦੀ ਸਥਾਪਨਾ ਨੂੰ ਸੂਬਾ ਸਰਕਾਰ ਦੀ ਹਰੀ ਝੰਡੀ।ਹਰਪਾਲ ਚੀਮਾ ਵਿੱਤ ਮੰਤਰੀ ਦਾ ਕਹਿਣਾ ਹੈ ਟੈਕਸ ਖੁਫੀਆ ਵਿੰਗ ਤੋਂ ਟੈਕਸ ਚੋਰੀ ਰੁਕਣ ਦੇ ਇਲਾਵਾ ਪੰਜਾਬ ਸਰਕਾਰ ਦੀ ਆਮਦਨ 'ਚ ਵੀ ਵਾਧਾ ਹੋਵੇਗਾ।

by Gurjeet Kaur
ਨਵੰਬਰ 8, 2022
in ਪੰਜਾਬ
0
bhagwant mann

Punjab Government:  ਟੈਕਸ ਚੋਰੀ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ।ਟੈਕਸ ਖੁਫੀਆ ਵਿੰਗ ਦੀ ਸਥਾਪਨਾ ਨੂੰ ਸੂਬਾ ਸਰਕਾਰ ਦੀ ਹਰੀ ਝੰਡੀ।ਹਰਪਾਲ ਚੀਮਾ ਵਿੱਤ ਮੰਤਰੀ ਦਾ ਕਹਿਣਾ ਹੈ ਟੈਕਸ ਖੁਫੀਆ ਵਿੰਗ ਤੋਂ ਟੈਕਸ ਚੋਰੀ ਰੁਕਣ ਦੇ ਇਲਾਵਾ ਪੰਜਾਬ ਸਰਕਾਰ ਦੀ ਆਮਦਨ ‘ਚ ਵੀ ਵਾਧਾ ਹੋਵੇਗਾ।

ਟੈਕਸ ਖੁਫੀਆ ਵਿੰਗ ਐਡੀਸ਼ਨਲ ਕਮਿਸ਼ਨਰ ਦੀ ਅਗਵਾਈ ‘ਚ ਕੰਮ ਕਰੇਗਾ।ਇੱਕ ਸੈਂਟ੍ਰਲਾਈਜਡ ਯੂਨਿਟ ਤੋਂ ਇਲਾਵਾ ਦੋ ਯੂਨਿਟ ਤੇ ਬਣਾਏ ਜਾਣਗੇ।ਸੈਂਟ੍ਰਲਾਈਜਡ ਯੂਨਿਟ ‘ਚ ਇੱਕ ਜੁਆਇੰਟ ਕਮਿਸ਼ਨਰ, 3 ਈਟੀਓ, 6 ਇੰਸਪੈਕਟਰ ਤੇ 6 ਮਾਹਿਰਾਂ ਨੂੰ ਸ਼ਾਮਿਲ ਕੀਤਾ ਜਾਵੇਗਾ।

ਸਾਈਬਰ ਐਕਸਪਰਟ, ਲੀਗਲ ਐਕਸਪਰਟ, ਬਿਜ਼ਨੈਸ ਐਕਸਪਰਟ ਤੋਂ ਇਲਾਵਾ ਹੋਰ ਵੀ ਮਾਹਿਰ ਹੋਣਗੇ ਇਸ ਵਿੰਗ ਦਾ ਹਿੱਸਾ ਟੈਕਸ ਖੁਫੀਆ ਵਿੰਗ ਜਾਅਲੀ ਬਿੱਲਾਂ ‘ਤੇ ਪੈਨੀ ਨਜ਼ਰ ਰੱਖੇਗਾ।ਮਾਨ ਸਰਕਾਰ ਨੂੰ ਸਿਰਫ ਡੇਢ ਮਹੀਨੇ ‘ਚ ਡਾਟਾ ਮਾਇਨਿੰਗ ਸਿਸਟਮ ਤੋਂ ਹੋਈ 107 ਕਰੋੜ ਦੀ ਆਮਦਨ।ਕਾਂਗਰਸ ਸਰਕਾਰ ਦੇ ਸਮੇਂ ਪਿਛਲੇ 2 ਸਾਲਾਂ ‘ਚ ਵਿਭਾਗ ਨੂੰ ਸਿਰਫ 600 ਕਰੋੜ ਦੀ ਹੋਈ ਸੀ ਆਮਦਨ।

 

Tags: aapBhagwant Mannpro punjab tvpunjab governmentpunjabi news
Share233Tweet146Share58

Related Posts

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ 14 ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ, CM ਮਾਨ ਨੇ ਨਵ-ਨਿਯੁਕਤ ਵਰਕਰਾਂ ਨੂੰ ਦਿੱਤੀ ਵਧਾਈ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਕੀਤਾ ਲਾਂਚ

ਜਨਵਰੀ 22, 2026

ਵਿਜੀਲੈਂਸ ਦੀ ਵੱਡੀ ਕਾਰਵਾਈ: ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ 26 IAS ਸਮੇਤ PCS ਅਫਸਰਾਂ ਦਾ ਹੋਇਆ ਤਬਾਦਲਾ, ਪੜ੍ਹੋ ਸੂਚੀ

ਜਨਵਰੀ 22, 2026

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026
Load More

Recent News

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026

13.7 ਕਰੋੜ ਰੁਪਏ ਦੀ ਇਸ ਘੜੀ ‘ਚ ਸਮਾਇਆ ਪੂਰਾ ਜੰਗਲ, ਅੰਦਰ ਬੈਠੇ ਅਨੰਤ ਅੰਬਾਨੀ ਅਤੇ ਸ਼ੇਰ

ਜਨਵਰੀ 23, 2026

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.