ਮੰਗਲਵਾਰ, ਮਈ 12, 2026 12:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਲੇਰਕੋਟਲਾ: 23 ਨੰਬਰ ਪ੍ਰਾਇਮਰੀ ਕੁਲੈਕਟਿਵ ਵਾਹਨਾਂ ਦੀ ਖਰੀਦ ਲਈ ਲਗਪਗ 1.71 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਨਿੱਜਰ

Malerkotla News: ਡਾ: ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

by ਮਨਵੀਰ ਰੰਧਾਵਾ
ਮਾਰਚ 18, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Government News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਕੈਬਨਿਟ ਮੰਤਰੀ ਡਾ: ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr inderbir singh nijjarGarbage Hopper Tippermalerkotlapollution freepro punjab tvpunjab governmentpunjab newspunjabi news
Share206Tweet129Share52

Related Posts

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮਈ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਟੇਕਿਆ ਮੱਥਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਮਈ 12, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਮਈ 11, 2026
Load More

Recent News

NEET 2026 ਪ੍ਰੀਖਿਆ ਰੱਦ; CBI ਜਾਂਚ ਦੇ ਹੁਕਮ; ਨਵੀਆਂ ਤਰੀਕਾਂ ਜਲਦ ਕੀਤੀਆਂ ਜਾਣਗੀਆਂ ਜਾਰੀ

ਮਈ 12, 2026

ਦਿੱਲੀ-ਐਨਸੀਆਰ ਵਾਸੀਆਂ ਲਈ ਖੁਸ਼ਖਬਰੀ: ਬੈਰੀਅਰ-ਲੈੱਸ ਟੋਲ ਦਾ ਹੋਇਆ ਉਦਘਾਟਨ

ਮਈ 12, 2026

Weather Update: ਤੇਜ ਤੂਫ਼ਾਨ ਤੇ ਮੀਂਹ ਦਾ ਕਹਿਰ, ਮਚੀ ਤਬਾਹੀ

ਮਈ 12, 2026

ਹਿਮੰਤ ਬਿਸਵਾ ਸਰਮਾ ਅੱਜ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਭਾਜਪਾ ਦੇ ਸੀਨੀਅਰ ਨੇਤਾ, ਅਮਰੀਕੀ ਰਾਜਦੂਤ ਸਰਜੀਓ ਗੋਰ ਹੋਣਗੇ ਸ਼ਾਮਲ

ਮਈ 12, 2026

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮਈ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.