ਸ਼ੁੱਕਰਵਾਰ, ਨਵੰਬਰ 28, 2025 05:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਕੂਲ ਆਫ਼ ਐਮੀਨੈਂਸ ਬਣਾ ਕੇ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ-ਜੌੜਾਮਾਜਰਾ

Punjab School of Eminence: ਜੌੜਾਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ, ਜਿਸ ਲਈ ਵਿਦਿਆਰਥੀਆਂ ਨੂੰ 9ਵੀਂ ਜਮਾਤ ਤੋਂ ਹੀ ਰੋਜਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ ਬਣਾਏ।

by ਮਨਵੀਰ ਰੰਧਾਵਾ
ਮਾਰਚ 30, 2023
in ਪੰਜਾਬ
0

Punjab Government: ‘ਪੰਜਾਬ ਸਰਕਾਰ ਨੇ ਰਾਜ ਅੰਦਰ ਸਕੂਲ ਆਫ਼ ਐਮੀਨੈਂਸ ਬਣਾ ਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਉਹ ਪਿੰਡ ਲਲੌਛੀ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ ਤੇ ਗ੍ਰੈਜੂਏਸ਼ਨ ਸੈਰੇਮਨੀ ‘ਚ ਸ਼ਿਰਕਤ ਕਰਦਿਆਂ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਨ ਪੁੱਜੇ ਹੋਏ ਸੀ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ, ਜਿਸ ਲਈ ਵਿਦਿਆਰਥੀਆਂ ਨੂੰ 9ਵੀਂ ਜਮਾਤ ਤੋਂ ਹੀ ਰੋਜਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ ਬਣਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪਹਿਲੇ ਦਿਨ ਤੋਂ ਹੀ ਪੂਰੇ ਕਰਨੇ ਸ਼ੁਰੂ ਕਰ ਦਿੱਤੇ, ਇਸ ਤਹਿਤ ਹੀ 27000 ਤੋਂ ਵਧੇਰੇ ਨੌਕਰੀਆਂ ਦੇਕੇ ਪਹਿਲੇ ਸਾਲ ਹੀ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਦੇਣ ਦੀ ਚੰਗੀ ਸ਼ੁਰੂਆਤ ਕੀਤੀ।

ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਦਿਲਕਸ਼ ਪ੍ਰੋਗਰਾਮ ਤੋਂ ਪ੍ਰਭਾਵਤ ਹੁੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲ ਦੇ ਇੰਚਾਰਜ ਅਧਿਆਪਕ ਨਰਿੰਦਰ ਸਿੰਘ ਤੇ ਅਧਿਆਪਕ ਇੰਦਰਜੀਤ ਕੌਰ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵਰਗਾ ਜਜਬਾ ਸਾਰੇ ਅਧਿਆਪਕਾਂ ‘ਚ ਹੋਵੇ ਤਾਂ ਸਕੂਲਾਂ ਦੀ ਸਿੱਖਿਆ ਹੋਰ ਅੱਗੇ ਵਧੇਗੀ ਤੇ ਸਾਡਾ ਪੰਜਾਬ ਰੰਗਲਾ ਪੰਜਾਬ ਬਣੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਅਗਲੀ ਪੀੜ੍ਹੀ ਸਾਡੇ ਇਨ੍ਹਾਂ ਸਕੂਲਾਂ ‘ਚੋਂ ਹੀ ਆਉਣੀ ਹੈ ਅਤੇ ਬੱਚਿਆਂ ਨੂੰ ਜੋ ਅਸੀਂ ਸਿਖਾਉਣਾ ਹੈ, ਉਹੋ ਵਰਤਾਰਾ ਸਮਾਜ ‘ਚ ਫੈਲੇਗਾ, ਇਸ ਲਈ ਪੰਜਾਬ ਸਰਕਾਰ ਨੇ ਆਪਣੇ ਸਕੂਲ ਦੇਸ਼ ਦੇ ਸਭ ਤੋਂ ਬਿਹਤਰ ਸਕੂਲ ਬਣਾਉਣ ਦਾ ਤਹੱਈਆ ਕੀਤਾ ਹੈ ਤੇ ਇਸ ‘ਚ ਪਹਿਲੇ ਸਾਲ ‘ਚ ਹੀ ਵੱਡੀ ਕਾਮਯਾਬੀ ਮਿਲੀ ਹੈ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਐਲੀਮੈਂਟਰੀ ਸਕੂਲ ਲਈ ਢਾਈ ਲੱਖ ਰੁਪਏ ਤੇ ਸਰਕਾਰੀ ਹਾਈ ਸਕੂਲ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇਣ ਸਮੇਤ ਪਿੰਡ ਨਵੀਂ ਲਲੌਛੀ ਤੇ ਪੁਰਾਣੀ ਲਲੌਛੀ ਦੀ ਗ੍ਰਾਮ ਪੰਚਾਇਤ ਨੂੰ 2 ਲੱਖ ਤੇ 5 ਲੱਖ ਰੁਪਏ ਵਿਕਾਸ ਫੰਡ ਆਪਣੇ ਅਖ਼ਤਿਆਰੀ ਕੋਟੇ ‘ਚੋਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਤਾਕੀਦ ਵੀ ਕੀਤੀ ਕਿ ਇਹ ਫੰਡ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਵਿਕਾਸ ਲਈ ਖਰਚੇ ਜਾਣ। ਉਨ੍ਹਾਂ ਕਿਹਾ ਕਿ ਪਿੰਡ ਦੇ ਪੈਲੇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਇਸ ਨੂੰ ਵੀ ਜਲਦੀ ਹੀ ਸ਼ੁਰੂਆਤ ਕਰਵਾਈ ਜਾਵੇਗੀ।

ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਸੁਖਪਾਲ ਸਿੰਘ, ਦੋਵਾਂ ਗ੍ਰਾਮ ਪੰਚਾਇਤਾਂ ਦੇ ਸਰਪੰਚ ਲਖਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸਮੇਤ ਪਿੰਡ ਦੇ ਵਸਨੀਕ ਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਰਹੇ। ਗ੍ਰਾਮ ਪੰਚਾਇਤ ਨੇ ਸਕੂਲ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਦਾ ਸਨਮਾਨ ਵੀ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan singh jouramajra:pro punjab tvPunjab CMpunjab educationpunjab governmentpunjab newspunjabi newsSchool of Eminence
Share212Tweet133Share53

Related Posts

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਨਵੰਬਰ 28, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਨਵੰਬਰ 28, 2025

₹377 ਕਰੋੜ ਦੀ ਰਾਹਤ: ਮੁੱਖ ਮੰਤਰੀ ਮਾਨ ਨੇ 30,000 ਤੋਂ ਵੱਧ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਤੋੜ ਮੁਆਵਜ਼ਾ ਰਾਸ਼ੀ ਵੰਡੀ

ਨਵੰਬਰ 28, 2025

ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੇਸ਼ ਦਾ ਸਭ ਤੋਂ ਮਹਿੰਗਾ ਮੁੱਲ, ₹416 ਪ੍ਰਤੀ ਕੁਇੰਟਲ, ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦੀ ਵੀ ਸੌਗਾਤ

ਨਵੰਬਰ 28, 2025
Load More

Recent News

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਨਵੰਬਰ 28, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025

ਵਾਸ਼ਿੰਗਟਨ ਡੀਸੀ ਅੱਤਵਾਦੀ ਹਮਲੇ ਤੋਂ ਬਾਅਦ ਟਰੰਪ ਦੀ ਵੱਡੀ ਕਾਰਵਾਈ ,19 ਦੇਸ਼ਾਂ ਦੇ ਗ੍ਰੀਨ ਕਾਰਡ ਤੇ ਲਿਆ ਵੱਡਾ ਫੈਸਲਾ

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.