ਐਤਵਾਰ, ਮਈ 11, 2025 07:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸੂਗਰਫੈਡ ਦੇ ਚੇਅਰਮੈਨ ਦੀ ਕਿਸਾਨਾਂ ਨੂੰ ਵੱਧ ਤੋਂ ਵੱਧ ਗੰਨਾ ਲਾਉਣ ਦੀ ਅਪੀਲ, ਕੋਈ ਵੀ ਗੰਨਾ ਮਿੱਲ ਬੰਦ ਨਹੀਂ ਕੀਤੀ ਜਾਵੇਗੀ

Punjab News: ਪੰਜਾਬ ਸੂਗਰਫੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਗੰਨਾ ਮਿੱਲ ਬੰਦ ਨਹੀਂ ਕੀਤੀ ਜਾਵੇਗੀ ਤੇ ਕਿਸਾਨ ਵੱਧ ਤੋਂ ਵੱਧ ਗੰਨਾ ਲਗਾਉਣ।

by ਮਨਵੀਰ ਰੰਧਾਵਾ
ਅਪ੍ਰੈਲ 3, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Cooperative Sugar Mill of Fazilka: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੀ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੀਆਂ ਲਗਪਗ ਤਿੰਨ ਸਾਲਾਂ ਤੋਂ ਰੁਕੀਆਂ ਤਨਖਾਹਾਂ ਦੇ 10.17 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਮਿੱਲ ਵਿਖੇ ਹੋਏ ਇੱਕ ਸਮਾਗਮ ਦੌਰਾਨ ਸੁਗਰਫੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਫਾਜਿ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਤੇ ਸੁਗਰਫੈਡ ਦੇ ਐਮਡੀ ਅਰਵਿੰਦ ਪਾਲ ਸਿੰਘ ਸੰਧੂ ਨੇ ਲਾਭਪਾਤਰੀਆਂ ਨੂੰ ਬਕਾਇਆ ਤਨਖਾਹ ਦੇ ਚੈਕ ਤਕਸੀਮ ਕੀਤੇ।

ਇਸ ਮੌਕੇ ਬੋਲਦਿਆਂ ਪੰਜਾਬ ਸੂਗਰਫੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਗੰਨਾ ਮਿੱਲ ਬੰਦ ਨਹੀਂ ਕੀਤੀ ਜਾਵੇਗੀ ਤੇ ਕਿਸਾਨ ਵੱਧ ਤੋਂ ਵੱਧ ਗੰਨਾ ਲਗਾਉਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਗੰਨੇ ਦੀ ਸਭ ਤੋਂ ਉਚੀ ਕੀਮਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਰਮਚਾਰੀਆਂ ਦੇ ਬਕਾਏ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ।

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮਿੱਲ ਕਰਮਚਾਰੀਆਂ ਦੀ ਸਲਾਘਾ ਕਰਦਿਆਂ ਕਿਹਾ ਜਿੰਨ੍ਹਾਂ ਨੇ ਭਾਰੀ ਮੁਸਕਿਲਾਂ ਦੇ ਬਾਵਜੂਦ ਮਿੱਲ ਨੂੰ ਜਾਰੀ ਰੱਖਿਆ। ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਇਸ ਮਿੱਲ ਨੂੰ ਬੰਦ ਕਰਨਾ ਚਾਹੁੰਦੀਆਂ ਸਨ ਪਰ ਹੁਣ ਇਹ ਸਰਕਾਰ ਇਸ ਮਿੱਲ ਨੂੰ ਲਗਾਤਾਰ ਚਲਾਏਗੀ ਅਤੇ ਕਿਸਾਨਾਂ ਨੂੰ ਵੀ ਅਦਾਇਗੀਆਂ ਸਮੇਂ ਸਿਰ ਹੋਣਗੀਆਂ।

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਨੇ ਖੇਤੀ ਨੂੰ ਅਣਗੌਲਿਆ ਕੀਤਾ ਹੋਇਆ ਸੀ ਅਤੇ ਕਿਸਾਨਾਂ ਦੀ ਭਲਾਈ ਲਈ ਕੋਈ ਉਪਰਾਲੇ ਨਹੀਂ ਕੀਤੇ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀ ਬਾਕੀ ਅਦਾਇਗੀ ਵੀ ਜਲਦ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਉਹ ਵੀ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਤਾਂ ਜ਼ੋ ਜਿਆਦਾ ਤੋਂ ਜਿਆਦਾ ਕਿਸਾਨ ਗੰਨੇ ਦੀ ਖੇਤੀ ਕਰਨ।

ਇਸ ਤੋਂ ਪਹਿਲਾਂ ਬੋਲਦਿਆਂ ਸੂਗਰਫੈਡ ਦੇ ਐਮਡੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਰਾਜ ਦੀਆਂ ਸਾਰੀਆਂ 9 ਖੰਡ ਮਿੱਲਾਂ ਵਿਚ ਕਿਸਾਨਾਂ ਨੂੰ ਬਣਦੀ ਫਸਲ ਦੀ ਕੁੱਲ ਰਕਮ ਦੀ 70 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਤਰਾਂ ਮਿੱਲਾਂ ਨੇ ਇਸ ਵਾਰ ਸਰਕਾਰ ਵੱਲੋਂ ਲੋਨ ਦੇਣ ਦੀ ਬਜਾਏ 126 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲਾਂ ਵਿਚ ਗੰਨੇ ਤੋਂ ਖੰਡ ਦੀ ਰਿਕਵਰੀ 9 ਫੀਸਦੀ ਦੇ ਲਗਭਗ ਹੁੰਦੀ ਸੀ ਪਰ ਇਸ ਸਾਲ ਇਹ 9.38 ਫੀਸਦੀ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗੰਨਾਂ ਇਕ ਬਿਹਤਰ ਫਸਲ ਹੈ।

ਇਸ ਮੌਕੇ ਸਥਾਨਕ ਮਿੱਲ ਦੇ ਚੇਅਰਮੈਨ ਅਸ਼ਵਨੀ ਸਿਹਾਗ, ਕੈਲਾਸ਼ ਰਾਣੀ, ਮਿੱਲ ਦੇ ਜਨਰਲ ਮੈਨੇਜਰ ਏਕੇ ਤਿਵਾੜੀ ਸਮੇਤ ਇਲਾਕੇ ਦੇ ਗੰਨਾ ਉਤਪਾਦਕ, ਮਿੱਲ ਕਰਮਚਾਰੀ ਅਤੇ ਹੋਰ ਪਤਵੰਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agriculture NewsCooperative Sugar Mill of FazilkaFazilka Sugar Millpro punjab tvpunjab farmerspunjab governmentpunjab newspunjabi newsSalary of Employees of cooperative sugar millSugarcane PaymentSugarfed Chairman
Share233Tweet146Share58

Related Posts

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025
Load More

Recent News

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.