ਸ਼ਨੀਵਾਰ, ਅਕਤੂਬਰ 17, 2026 01:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

NRIs ਲਈ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ, ਮਾਲ ਵਿਭਾਗ ਦੇ ਕੰਮਾਂ ਲਈ ਹੈਲਪਲਾਈਨ ਨੰਬਰ ਜਾਰੀ

Punjab News: ਪੰਜਾਬ ਸਰਕਾਰ ਨੇ NRI's ਲਈ ਇੱਕ ਵਾਰ ਫਿਰ ਤੋਂ ਚੰਗਾ ਉਪਰਾਲਾ ਕੀਤਾ ਹੈ। ਦੱਸ ਦਈਏ ਕਿ ਸਰਕਾਰ ਨੇ ਮਾਲ ਵਿਭਾਗ ਦੇ ਕੰਮਾਂ ਲਈ Whatsapp ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 21, 2023
in ਪੰਜਾਬ
0

Punjab Govrenment: ਪਰਵਾਸੀ ਭਾਰਤੀਆਂ (NRI’s ) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ NRI’s ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ ‘94641-00168’ ਦੀ ਸ਼ੁਰੂਆਤ ਕੀਤੀ।

ਇਹ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

NRIs ਲਈ ਇੱਕ ਚੰਗਾ ਉਪਰਾਲਾ…
ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਨੇ…NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ… pic.twitter.com/bC7ziCdudW

— Bhagwant Mann (@BhagwantMann) April 21, 2023

ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈਜ਼ ਨੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਅਤੇ ਸਿਰੜ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨ.ਆਰ.ਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਅਜਿਹੇ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕੀਤੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannNRIspro punjab tvPunjab Governementpunjab newsPunjab Revenue Departmentpunjabi newsWhatsapp helpline number
Share324Tweet203Share81

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.