ਐਤਵਾਰ, ਅਗਸਤ 31, 2025 02:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Punjab Government: ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆ ਦੇ ਬਿਨੈਕਾਰਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਬੈਂਕਫਿੰਕੋ ਵੱਲੋਂ 5 ਲੱਖ ਰੁਪਏ ਤੱਕ ਦਾ ਕਰਜ਼ਾ 6% ਸਲਾਨਾ ਵਿਆਜ਼ ਦੀ ਦਰ 'ਤੇ ਅਸਾਨ ਕਿਸ਼ਤਾਂ 'ਤੇ ਦਿੱਤਾ ਜਾਂਦਾ ਹੈ।

by ਮਨਵੀਰ ਰੰਧਾਵਾ
ਫਰਵਰੀ 3, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇੱਕ ਵਾਰ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐਨਬੀਸੀਐਫਡੀਸੀ ਤੋਂ ਟਰਮ ਲੋਨ(ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਰਾਸਟਰੀ ਕਾਰਪੋਰੇਸਨ ਐਨ ਬੀ ਸੀ ਐਫ ਡੀ ਸੀ ਵੱਲੋਂ ਇਸ ਸਕੀਮ ਅਧੀਨ 8.50 ਕਰੋੜ ਰੁਪਏ ਦੀ ਰਾਸੀ ਮਿਲਾ ਕੇ ਪੰਜਾਬ ਰਾਜ ਦੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 9.50 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਕੇ ਸਵੈ ਰੋਜਗਾਰ ਦੇ ਧੰਦੇ ਸੁਰੂ ਕਰ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆ ਦੇ ਬਿਨੈਕਾਰਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਬੈਂਕਫਿੰਕੋ ਵੱਲੋਂ 5 ਲੱਖ ਰੁਪਏ ਤੱਕ ਦਾ ਕਰਜ਼ਾ 6% ਸਲਾਨਾ ਵਿਆਜ਼ ਦੀ ਦਰ ‘ਤੇ ਅਸਾਨ ਕਿਸ਼ਤਾਂ ‘ਤੇ ਦਿੱਤਾ ਜਾਂਦਾ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਪੰਜਾਬ ਸਰਕਾਰ ਵੱਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ। ਕਰਜ਼ਾ ਲੈਣ ਦੇ ਚਾਹਵਾਨ ਪੱਛੜੀਆਂ ਸ਼੍ਰੇਣੀਆਂ ਦੇ ਉਨ੍ਹਾਂ ਬਿਨੈਕਾਰਾਂ ਦੀ ਸਲਾਨਾ ਪਰਿਵਾਰਕ ਆਮਦਨ ਤਿੰਨ ਲੱਖ ਰੁਪਏ ਤੱਕ ਹੋਣੀ ਚਾਹੀਦੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ, ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ।

ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurloansNBCFDCpro punjab tvpunjab cabinet ministerpunjab governmentpunjab newspunjabi newsUnder Self-Employment Schemes
Share210Tweet131Share52

Related Posts

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025
Load More

Recent News

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜਪਾਨ ‘ਚ ਬੁਲੇਟ ਟਰੇਨ ਦੇਖਣ ਪਹੁੰਚੇ PM ਮੋਦੀ, ਜਪਾਨ ਦੇ ਦੌਰੇ ‘ਤੇ PM ਮੋਦੀ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.