ਸ਼ਨੀਵਾਰ, ਮਾਰਚ 28, 2026 11:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਲੋਂ ਡਾ.ਬੀਆਰ ਅੰਬੇਦਕਰ ਭਵਨਾਂ ਦੀ ਮੁਰੰਮਤ ਤੇ ਰੱਖ ਰਖਾਅ ਲਈ 2.91 ਕਰੋੜ ਰੁਪਏ ਦੀ ਰਾਸ਼ੀ ਜਾਰੀ

Punjab Government: ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

by ਮਨਵੀਰ ਰੰਧਾਵਾ
ਫਰਵਰੀ 4, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Dr. BR Ambedkar Bhavan: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ 2.91 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ ਛੇ ਜਿਲਿਆਂ ਵਿੱਚੋਂ ਐਸ.ਏ.ਐਸ.ਨਗਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਡਾ.ਬੀ.ਆਰ.ਅੰਬੇਦਕਰ ਭਵਨਾ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manndr baljit kaurDr. BR Ambedkar Bhawanpro punjab tvpunjab governmentpunjab newsRepair and Maintenance of Ambedkar Bhawan
Share206Tweet129Share51

Related Posts

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.