ਸ਼ਨੀਵਾਰ, ਅਗਸਤ 8, 2026 09:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ

ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ

by Gurjeet Kaur
ਦਸੰਬਰ 8, 2022
in ਪੰਜਾਬ
0

ਚੰਡੀਗੜ੍ਹ: ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਜਾਰੀ ਕੀਤੀ ਗਈ ਹੈ।

ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ। ਹੁਣ ਤੱਕ 1609 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਲਗਭਗ 13.50 ਲੱਖ ਇਲਾਜ ਕੀਤੇ ਜਾ ਚੁੱਕੇ ਹਨ ਅਤੇ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।

ਮੌਜੂਦਾ ਸਾਲ ਦੌਰਾਨ ਕੁੱਲ 200 ਕਰੋੜ ਰੁਪਏ ਦੀ ਅਦਾਇਗੀ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਯੋਗ ਲਾਭਪਾਤਰੀ ਆਪਣਾ ਕਾਰਡ ਬਣਵਾਉਣ ਦੇ ਲਈ ਨਜਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀ.ਐੱਸ.ਸੀ. ਕੇਂਦਰ ਜਾਂ ਸੇਵਾ ਕੇਂਦਰ ਵਿਖੇ ਪਹੁੰਚ ਸਕਦੇ ਹਨ ਅਤੇ ਆਪਣੀ ਯੋਗਤਾ ਜਾਂਚ ਕਰਨ ਲਈ ਵਿਭਾਗ ਦੀ ਵੈਬਸਾਈਟ www.sha.punjab.gov.in ‘ਤੇ ਵੀਜ਼ੀਟ ਕਰੋ।

ਇਹ ਵੀ ਪੜ੍ਹੋ: Assembly Election Result 2022: ਆਮ ਆਦਮੀ ਪਾਰਟੀ ਲਈ ਅੱਜ ਦੇ ਚੋਣ ਨਤੀਜੇ ਅਹਿਮ, ਪਾਰਟੀ ਦਾ ਇਹ ਸੁਪਨਾ ਹੋ ਸਕਦਾ ਹੈ ਪੂਰਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ayushman BharatChief Minister Health Insurance Schemepunjab government
Share239Tweet149Share60

Related Posts

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026
Load More

Recent News

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.