ਸੋਮਵਾਰ, ਮਾਰਚ 2, 2026 07:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

by Pro Punjab Tv
ਦਸੰਬਰ 19, 2025
in Featured, Featured News, ਪੰਜਾਬ, ਰਾਜਨੀਤੀ
0

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਜਿਲ੍ਹਾ ਅੰਮ੍ਰਿਤਸਰ ਦੇ 657, ਬਰਨਾਲਾ ਦੇ 07, ਬਠਿੰਡਾ ਦੇ 44, ਫਿਰੋਜਪੁਰ ਦੇ 124, ਗੁਰਦਾਸਪੁਰ ਦੇ 509, ਹੁਸ਼ਿਆਰਪੁਰ ਦੇ 79 ਅਤੇ ਜਲੰਧਰ ਦੇ 92 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾ ਮਾਨਸਾ ਦੇ 143, ਸ੍ਰੀ ਮੁਕਤਸਰ ਸਾਹਿਬ ਦੇ 70, ਪਟਿਆਲਾ ਦੇ 42, ਪਠਾਨਕੋਟ ਦੇ 290 ਰੂਪਨਗਰ ਦੇ 35, ਐਸ.ਏ.ਐਸ.ਨਗਰ ਦੇ 13, ਸੰਗਰੂਰ ਦੇ 50 ਅਤੇ ਮਾਲੇਰਕੋਟਲਾ ਦੇ 285 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Tags: dr. baljit kaurlatest newsLatest News Pro Punjab Tvpro punjab tvpro punjab tv newspro punjab tv punjabi newspunjab news
Share200Tweet125Share50

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

Jackpot City Casino Bonus Codes 2021

ਮਾਰਚ 2, 2026

Earn High Commissions Promoting Casino Affiliate Marketing Programs

ਮਾਰਚ 2, 2026

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.