ਚੰਡੀਗੜ੍ਹ : 2026 ਸਾਲ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਦਾ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸ਼ਡਿਊਲ ਤਹਿਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ। ਜਦੋਂ ਕਿ ਬਾਕੀ ਮੰਤਰੀਆਂ ਦੇ ਲਈ ਵੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੜ੍ਹੋ ਪੂਰਾ ਵੇਰਵਾ :







