ਸ਼ੁੱਕਰਵਾਰ, ਅਕਤੂਬਰ 2, 2026 06:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਾਨੂੰਨ ਵਿੱਚ ਸੋਧ ਕਰਕੇ ਪੰਜਾਬ ਸਰਕਾਰ ਨੇ ਮੁੜ ਸ਼ੁਰੂ ਕੀਤੀਆਂ ਬੈਲ ਗੱਡੀਆਂ ਦੀਆਂ ਦੌੜਾਂ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ।

by Pro Punjab Tv
ਅਪ੍ਰੈਲ 18, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ।

ਕਿਲਾ ਰਾਏਪੁਰ ਪੇਂਡੂ ਓਲੰਪਿਕਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡਾਂ ਨਸ਼ਿਆਂ ਦੇ ਖਾਤਮੇ ਦਾ ਸਭ ਤੋਂ ਘਾਤਕ ਹਥਿਆਰ ਹਨ ਅਤੇ ਸੂਬਾ ਸਰਕਾਰ ਸੂਬੇ ਦੇ ਆਉਣ ਵਾਲੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਅਹਿਮ ਖੇਤਰ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਪੰਜਾਬ ਸਰਕਾਰ ਨੇ ਇਸ ਵੱਲ ਪੂਰਾ ਧਿਆਨ ਕੇਂਦਰਿਤ ਕੀਤਾ ਹੈ।” ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਬਾਰੇ ਬੋਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਖੇਡਾਂ ਇਸ ਜੰਗ ਵਿੱਚ ਸਭ ਤੋਂ ਵੱਡਾ ਹਥਿਆਰ ਹਨ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿੱਚ ਤਗਮੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕਿਲਾ ਰਾਏਪੁਰ ਖੇਡਾਂ ਨੂੰ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ ਹੈ।” ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਖੇਡਾਂ ਵਿਸ਼ਵ ਪੱਧਰ ‘ਤੇ ਪ੍ਰਸਿੱਧ ਹਨ ਅਤੇ ਲੰਬੇ ਸਮੇਂ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਸਬੰਧੀ ਕਾਨੂੰਨੀ ਵਿਵਸਥਾ ਬਾਰੇ ਦੱਸਦਿਆਂ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿਧਾਨ ਸਭਾ ਵਿੱਚ ‘ਜਾਨਵਰਾਂ ‘ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025’ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਇਆ ਸੀ।”

 

 

 

Tags: latest newslatest Updatepro punjab tvpropunjabnewspropunjabtvpunjabi news
Share197Tweet123Share49

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.