ਸ਼ੁੱਕਰਵਾਰ, ਮਾਰਚ 20, 2026 12:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ‘ਚ ਸਥਾਪਤ ਕੀਤਾ ਬੇਮਿਸਾਲ ਮਾਪਦੰਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 300 ਦਿਨ ਪੂਰੇ ਕਰ ਲਏ ਹਨ।

by Pro Punjab Tv
ਜਨਵਰੀ 9, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 300 ਦਿਨ ਪੂਰੇ ਕਰ ਲਏ ਹਨ। ਇਹ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਸੂਬੇ ਦੀ ਯੋਜਨਾਬੱਧ ਲੜਾਈ ਵਿੱਚ ਇੱਕ ਵੱਡੀ ਕਾਮਯਾਬੀ ਹੈ ਜਿਸ ਵਿੱਚ ਪੰਜਾਬ ਸਰਕਾਰ ਪੰਜਾਬ ਦੇ ਲੋਕ ਅਤੇ ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਨੇ ਹਰ ਸੰਭਵ ਮਦਦ ਕਰਨ ਦੀ ਇੱਕ ਵੱਡੀ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਈ ਇਸ ਮੁਹਿੰਮ ਨੂੰ ਇੱਕ ਇਤਿਹਾਸਕ ਅਤੇ ਜਨਤਕ ਅੰਦੋਲਨ ਕਰਾਰ ਦਿੱਤਾ ਗਿਆ। ‘ਯੁੱਧ ਨਸ਼ਿਆਂ ਵਿਰੁੱਧ’ ਦਾ ਪੱਧਰ, ਨੀਅਤ ਅਤੇ ਅਮਲ ਨਾ ਸਿਰਫ਼ ਭਾਰਤ ਵਿੱਚ, ਸਗੋਂ ਪੂਰੀ ਦੁਨੀਆ ਵਿੱਚ ਬੇਮਿਸਾਲ ਹੈ। ਜਾਣਕਾਰੀ ਅਨੁਸਾਰ ਹੁਣ ਯੁੱਧ ਨਸ਼ਿਆ ਵਿਰੁੱਧ ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ। ਜਿਸ ਮੁਹਿੰਮ ਦੀ ਪੰਜਾਬ ਸਰਕਾਰ ਨੇ 1 ਮਾਰਚ 2025 ਤੋਂ ਸ਼ੁਰੂਆਤ ਕੀਤੀ ਸੀ, ਜਿਸ ਵਿੱਚ ਜੇਕਰ ਮਾਮਲਿਆਂ ਦੀ ਗੱਲ ਕਰੀਏ ਤਾਂ 28485 ਮਾਮਲੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 41517 ਦੋਸ਼ੀ ਫੜੇ ਗਏ ਹਨ, ਜਿਸ ਵਿੱਚ ਪੰਜਾਬ ਪੁਲਿਸ ਨੇ 1819.693 ਕਿਲੋਗ੍ਰਾਮ ਹੈਰੋਇਨ, 0.266 ਕਿਲੋਗ੍ਰਾਮ ਸਮੈਕ, 500 ਕਿਲੋਗ੍ਰਾਮ ਤੋਂ ਵੱਧ ਅਫੀਮ, 27160 ਕਿਲੋਗ੍ਰਾਮ ਭੁੱਕਾ, 40 ਕਿਲੋਗ੍ਰਾਮ ਚਰਸ, 577 ਕਿਲੋਗ੍ਰਾਮ ਗਾਂਜਾ, 4.364 ਕਿਲੋਗ੍ਰਾਮ ਕੋਕੀਨ ਅਤੇ 25 ਕਿਲੋਗ੍ਰਾਮ ਆਈਸ ਜ਼ਬਤ ਕੀਤੀ ਹੈ। ਇਸੇ ਤਰ੍ਹਾਂ 1666 ਟੀਕੇ ਅਤੇ 40 ਕਿਲੋਗ੍ਰਾਮ ਪਾਊਡਰ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ 46 ਲੱਖ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ ਹਨ, ਜਦੋਂ ਕਿ 15 ਕਰੋੜ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ, ਜਿਸ ਵਿੱਚ 300 ਦਿਨ 2 ਦਿਨਾਂ ਬਾਅਦ ਪੂਰੇ ਹੋ ਰਹੇ ਹਨ।

Tags: latest newslatest UpdatepropunjabnewspropunjabtvPunjab CMpunjab govt
Share197Tweet123Share49

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.