ਮੰਗਲਵਾਰ, ਮਈ 13, 2025 09:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੇਂਡੂ ਵਿਕਾਸ, ਖੇਤੀਬਾੜੀ, ਬਾਗਬਾਨੀ ਤੇ ਪਸ਼ੂ ਪਾਲਣ ਮਹਿਕਮਿਆਂ ਦਾ ਸਾਂਝਾ ਸੂਚਨਾ ਬੈਂਕ ਵਿਕਸਤ ਕਰੇ ਪੰਜਾਬ ਸਰਕਾਰ-ਪ੍ਰੋ. ਗੁਰਭਜਨ ਸਿੰਘ ਗਿੱਲ

Punjab Government: ਕੁਲਦੀਪ ਸਿੰਘ ਧਾਲੀਵਾਲ ਪਰਿਵਾਰਕ ਮਿਲਣੀ ਲਈ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਪੁੱਜੇ ਸੀ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਖੇਤੀਬਾੜੀ, ਪੰਜਾਬ
0

Punjab Agriculture Department: ਪੰਜਾਬ ਦੇ ਸਰਬਪੱਖੀ ਪੇਂਡੂ ਵਿਕਾਸ ਲਈ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਤੇ ਪ੍ਰਾਸੈਸਿੰਗ ਉਦਯੋਗ ਨਾਲ ਸਬੰਧਿਤ ਸਮੁੱਚੀ ਸੂਚਨਾ ਦਾ ਬੈਂਕ ਤਿਆਰ ਕਰਨ ਦੀ ਸਖ਼ਤ ਲੋੜ ਹੈ। ਇਸ ਵਿੱਚ ਸਬੰਧਿਤ ਯੂਨੀਵਰਸਿਟੀਆਂ ਵੱਲੋਂ ਕੀਤੀ ਖੋਜ, ਪਸਾਰ ਤੇ ਸਫ਼ਲ ਅਗਾਂਹਵਧੂ ਕਿਸਾਨਾਂ, ਬਾਗਬਾਨਾਂ ਤੇ ਪਸ਼ੂ ਪਾਲਕਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਸ਼ਾਮਿਲ ਕਰਨੀਆਂ ਚਾਹੀਦੀਆਂ ਹਨ।

ਇਸ ਵਿੱਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਯੋਜਨਾਵਾਂ ਦਾ ਪੂਰਾ ਵੇਰਵਾ ਮਾਂ ਬੋਲੀ ਪੰਜਾਬੀ ਵਿੱਚ ਹੋਣਾ ਚਾਹੀਦਾ ਹੈ। ਇਹ ਵਿਚਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਤੀਹ ਸਾਲ ਸੇਵਾ ਨਿਭਾ ਚੁਕੇ ਅਧਿਆਪਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੇ ਗ੍ਰਹਿ ਵਿਖੇ ਨਿਜੀ ਮੁਲਾਕਾਤ ਵਿੱਚ ਕਹੇ।

ਉਨ੍ਹਾਂ ਕਿਹਾ ਕਿ ਇਸ ਸੂਚਨਾ ਬੈਂਕ ਦੀ ਰਸਾਈ ਸਾਰੇ ਵਿਭਾਗਾਂ ਨੂੰ ਹੋਵੇ ਜਿਸ ਨਾਲ ਕੰਮ ਕਾਰ ਦੀ ਯੋਜਨਾਕਾਰੀ ਵਿੱਚ ਮਦਦ ਮਿਲੇ ਤੇ ਆਮ ਲੋਕਾਂ ਤੀਕ ਗਿਆਨ ਤੰਤਰ ਦੀ ਪਹੁੰਚ ਸੁਖਾਲੀ ਹੋ ਸਕੇ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਰ ਸੁਚੇਤ ਸੰਚਾਰ ਮਾਹਿਰ ਤੇ ਵਿਗਿਆਨੀਆਂ ਕੋਲੋਂ ਅਸੀਂ ਹਮੇਸ਼ਾਂ ਚੰਗੇ ਸੁਝਾਵਾਂ ਦੀ ਮੰਗ ਕਰਦੇ ਹਾਂ ਤਾਂ ਜੋ ਕਿਸਾਨਾਂ ਤੀਕ ਗਿਆਨ ਪਾਰਦਰਸ਼ੀ ਢੰਗ ਨਾਲ ਅਸਰਦਾਰ ਰੂਪ ਵਿੱਚ ਪਹੁੰਚ ਸਕੇ। ਇਸ ਸੁਝਾਅ ਤੇ ਵੀ ਲਾਜ਼ਮੀ ਵਿਚਾਰ ਕਰਾਂਗੇ। ਇਸ ਸਬੰਧ ਵਿੱਚ ਕਿਸੇ ਇੱਕ ਯੂਨੀਵਰਸਿਟੀ ਨੂੰ ਨੋਡਲ ਏਜੰਸੀ ਬਣਾ ਕੇ ਬਾਕੀ ਵਿਭਾਗਾਂ, ਸੰਸਥਾਵਾਂ ਤੇ ਯੂਨੀਵਰਸਿਟੀਆਂ ਦਾ ਸਹਿਯੋਗ ਲਿਆ ਜਾਵੇਗਾ।

ਲੁਧਿਆਣਾ ਵਿੱਚ ਕੈਬਨਿਟ ਮੀਟਿੰਗ ਉਪਰੰਤ ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਰਿਵਾਰਕ ਮਿਲਣੀ ਲਈ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਪੁੱਜੇ ਸੀ।

ਧਾਲੀਵਾਲ ਨੂੰ ਪੰਜਾਬ ਖੇਤੀ ਯੂਨੀਵਰਸਿਟੀ ਅਧਿਆਪਕਾਂ ਲਈ ਸੱਤਵਾਂ ਪੇ ਸਕੇਲ ਲਾਗੂ ਕਰਨ ਵਿੱਚ ਉਚੇਚੇ ਯੋਗਦਾਨ ਲਈ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਨਿਰਮਲ ਸਿੰਘ ਜੌੜਾ ਡਾਇਰੈਕਟਰ ਵਿਦਿਆਰਥੀ ਭਲਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਡਾ. ਅਨਿਲ ਸ਼ਰਮਾ ਸਹਾਇਕ ਨਿਰਦੇਸ਼ਕ (ਸੰਚਾਰ) ਨੇ ਸੋਭਾ ਸਿੰਘ ਆਰਟਿਸਟ ਦੀ ਬਣਾਈ ਭਾਈ ਘਨੱਈਆ ਜੀ ਦਾ ਚਿਤਰ ਭੇਂਟ ਕਰਕੇ ਸਨਮਾਨਿਤ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: central governmentInformation Bank of rural developmentkuldeep singh dhaliwalpro punjab tvPunjab Agricultural Universitypunjab agriculturePunjab Agriculture Ministerpunjab governmentpunjab newspunjabi newsRural development of Punjab
Share202Tweet126Share51

Related Posts

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025
Load More

Recent News

ਅੱਤਵਾਦੀ ਜਾਣ ਗਏ ਕੀ ਭੈਣਾਂ ਧੀਆਂ ਦੇ ਮੱਥੇ ਤੋਂ ਸਿੰਦੂਰ ਲਾਹੁਣ ਦੀ ਕੀਮਤ ਕੀ ਹੁੰਦੀ ਹੈ- PM ਮੋਦੀ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.