ਵੀਰਵਾਰ, ਅਕਤੂਬਰ 8, 2026 04:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਨੇ ਸੁਰੱਖਿਆ ਕਵਚ ਬਣਾ ਅਨਾਥ ਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ

ਪੰਜਾਬ ਸਰਕਾਰ ਨੇ ਸੁਰੱਖਿਆ ਕਵਚ ਬਣਾ ਅਨਾਥ ਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ

by Pro Punjab Tv
ਜਨਵਰੀ 17, 2026
in Featured News, ਪੰਜਾਬ
0

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ। ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵਾਂਝਾ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ। ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ। ਪੰਜਾਬ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

 

Tags: latest newslatest UpdatepropunjabnewspropunjabtvPunjab CMpunjab govtpunjab news
Share199Tweet125Share50

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.