ਸੋਮਵਾਰ, ਸਤੰਬਰ 14, 2026 12:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

by Pro Punjab Tv
ਜੁਲਾਈ 28, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਭਰ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਮੀਟਿੰਗ ਵਿੱਚ ਸਰਕਾਰ ਤੇ ਸਫਾਈ ਕਰਮਚਾਰੀਆਂ ਵਿਚਾਲੇ ਸਹਿਮਤੀ ਬਣ ਗਈ ਹੈ। ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਫ਼ਾਈ ਸੇਵਕ ਸਾਡੇ ਸ਼ਹਿਰਾਂ ਵਿੱਚ ਸਫ਼ਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਠੇਕੇ ‘ਤੇ ਰੱਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਹੁਣ ਰੈਗੂਲਰ ਸਫ਼ਾਈ ਸੇਵਕ/ਸੀਵਰਮੈਨ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਣ ਵਾਲੇ ਕੁੱਲ ਮਾਸਿਕ ਮਿਹਨਤਾਨੇ ਦੇ ਬਰਾਬਰ ਮਿਹਨਤਾਨਾ ਮਿਲੇਗਾ।”

Tags: Increase in salary of contract-based sanitation workers and sewermenlatest newspro punjab tvpunjab news
Share201Tweet126Share50

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result