ਵੀਰਵਾਰ, ਅਗਸਤ 13, 2026 09:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ਏ.ਐਨ.ਐਮ. ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਕਿ

by Pro Punjab Tv
ਦਸੰਬਰ 29, 2025
in Featured News, ਪੰਜਾਬ
0

ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ।

ਇਨ੍ਹਾਂ ਭਰਤੀਆ ਨਾਲ ਸਾਲਾਨਾ ਕੁੱਲ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐਨ.ਐਮ.ਦੀਆਂ ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਅਤੇ ਸਟਾਫ ਨਰਸ ਲਈ 29.90 ਕਰੋੜ ਰੁਪਏ ਦਾ ਖਰਚਾ ਸਹਿਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਤਨਖਾਹ ਢਾਂਚੇ ਦੇ ਤਹਿਤ ਏ.ਐਨ.ਐਮਜ਼ ਲਈ 21,700 ਰੁਪਏ ਅਤੇ ਸਟਾਫ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖਾਹ ਨਿਰਧਾਰਤ ਕੀਤੀ ਗਈ ਹੈ।

ਯੋਗਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੁਆਰਾ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦੀ ਤਜਵੀਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਬਾਰੇ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਆਪਣੇ ਸਿਹਤ ਸੰਭਾਲ ਕਾਰਜਬਲ ਨੂੰ ਮਜ਼ਬੂਤ ਕਰੇਗੀ ਤਾਂ ਜੋ ਪੰਜਾਬ ਦੇ ਲੋਕਾਂ ਲਈ ਹੋਰ ਬਿਹਤਰ ਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਉੱਪਲੱਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਨਾਲ ਬਿਨਾਂ ਸ਼ੱਕ ਰਾਜ ਦੀ ਪ੍ਰਭਾਵਸ਼ਾਲੀ ਅਤੇ ਕੁਸ਼ਲ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਜੋ ਕਿ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਮੌਜੂਦਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

 

Tags: cm maanlatest newslatest Updatemaan govtpunjab govtPunjab govt schemespunjab news
Share200Tweet125Share50

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.